ਰੱਖੜੀ ਦੇ ਮੌਕੇ ‘ਤੇ ਭਾਵੁਕ ਹੋਈ ਸਿੱਧੂ ਮੂਸੇਵਾਲਾ ਦੀ ਭੈਣ ਅਫਸਾਨਾ ਖ਼ਾਨ, ਬੁੱਤ ਨੂੰ ਬੰਨੀ ਰੱਖੜੀ
ਰੱਖੜੀ ਦੇ ਮੌਕੇ ‘ਤੇ ਭਾਵੁਕ ਹੋਈ ਸਿੱਧੂ ਮੂਸੇਵਾਲਾ ਦੀ ਭੈਣ ਅਫਸਾਨਾ ਖ਼ਾਨ, ਬੁੱਤ ਨੂੰ ਬੰਨੀ ਰੱਖੜੀ
ਰੱਖੜੀ ਦੇ ਮੌਕੇ ਤੇ ਅਫਸਾਨਾ ਖ਼ਾਨ (Afsana khan) ਨੇ ਸਿੱਧੂ ਮੂਸੇਵਾਲਾ (Sidhu Moose wala ) ਨੂੰ ਯਾਦ ਕਰਦੇ ਹੋਏ ਇੱਕ ਭਾਵੁਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ਵਿੱਚ ਅਫ਼ਸਾਨਾ ਖਾਨ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਰੱਖੜੀ ਬੰਨ ਰਹੀ ਹੈ । ਬੁੱਤ ਨੂੰ ਰੱਖੜੀ ਬੰਨਦੇ ਹੋਏ ਅਫ਼ਸਾਨਾ ਖਾਨ ਬਹੁਤ ਹੀ ਭਾਵੁਕ ਨਜ਼ਰ ਆ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਅਫ਼ਸਾਨਾ ਖ਼ਾਨ ਮੂਸੇਵਾਲਾ ਨੂੰ ਆਪਣਾ ਵੱਡਾ ਭਰਾ ਮੰਨਦੀ ਹੈ ।
image From instagram
ਹਰ ਸਾਲ ਉਹ ਮੂਸੇਵਾਲਾ ਨੂੰ ਰੱਖੜੀ ਬੰਨਣ ਲਈ ਪਿੰਡ ਮੂਸਾ ਜਾਂਦੀ ਸੀ । ਇਸੇ ਕਰਕੇ ਅਫ਼ਸਾਨਾ ਰੱਖੜੀ ਵਾਲੇ ਦਿਨ ਕਾਫੀ ਭਾਵੁਕ ਨਜ਼ਰ ਆਈ । ਉਸ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਮੂਸ਼ੇਵਾਲਾ ਦੇ ਨਾਲ ਇੱਕ ਤੋਂ ਬਾਅਦ ਇੱਕ ਕਈ ਤਸਵੀਰਾਂ ਤੇ ਵੀਡੀਓ ਸ਼ੇਅਰ ਕੀਤੀਆਂ ਹਨ।
Image Source: Instagram
ਹੋਰ ਪੜ੍ਹੋ : ਅਫਸਾਨਾ ਖਾਨ ਨੇ ਜਾਨੀ ਨੂੰ ਬਹੁਤ ਹੀ ਪਿਆਰੇ ਅੰਦਾਜ਼ ‘ਚ ਦਿੱਤੀ ਜਨਮਦਿਨ ਦਿਨ ਦੀ ਵਧਾਈ, ਲਿਖਿਆ ਖ਼ਾਸ ਨੋਟ
ਇਹ ਸਟੋਰੀਆਂ ਪਿਛਲੇ ਸਾਲ ਦੀ ਰੱਖੜੀ ਦੀਆਂ ਤਸਵੀਰਾਂ ਤੇ ਵੀਡੀਓਜ਼ ਹਨ। ਅਫਸਾਨਾ ਨੇ ਇਹਨਾਂ ਵੀਡੀਓ ਨੂੰ ਕੈਪਸ਼ਨ ਵੀ ਦਿੱਤਾ ਹੈ ਜਿਸ ਵਿੱਚ ਉਸ ਨੇ ਕਿਹਾ ਹੈ ਕਿ ਰੱਬਾ ਕਿਸੇ ਭੈਣ ਤੋਂ ਉਸ ਭਰਾ ਨਾ ਖੋਵੇ। ਅਫਸਾਨਾ ਵਲੋਂ ਸ਼ੇਅਰ ਕੀਤੀਆਂ ਤਸਵੀਰਾਂ ਨੂੰ ਦੇਖ ਕੇ ਮੂਸੇਵਾਲਾ ਦੇ ਪ੍ਰਸ਼ੰਸਕ ਕਾਫੀ ਭਾਵੁਕ ਨਜ਼ਰ ਆਏ ।
image From instagram
ਪ੍ਰਸ਼ੰਸਕਾਂ ਵਲੋਂ ਇਹਨਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਤੇ ਕਾਫ਼ੀ ਸ਼ੇਅਰ ਕੀਤਾ ਜਾ ਰਿਹਾ ਹੈ । ਲੋਕਾਂ ਵਲੋਂ ਇਹਨਾਂ ਤਸਵੀਰਾਂ ਕਮੈਂਟ ਕਰਕੇ ਆਪਣਾ ਪ੍ਰਤੀਕਰਮ ਵੀ ਦਿੱਤਾ ਜਾ ਰਿਹਾ ਹੈ ।ਇਸ ਤੋਂ ਇਲਾਵਾ ਹੋਰ ਵੀ ਕਈ ਕੁੜੀਆਂ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਰੱਖੜੀ ਬੰਨਣ ਦੇ ਲਈ ਪਹੁੰਚੀਆਂ ਸਨ । ਹਰ ਕੋਈ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਵੇਖ ਭਾਵੁਕ ਹੋ ਗਿਆ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
