ਦੇਖੋ ਵੀਡੀਓ : ਅਫਸਾਨਾ ਖ਼ਾਨ ਨੇ ਆਪਣੇ ਪਰਿਵਾਰ ਦੇ ਨਾਲ ਮਿਲਕੇ ਲਾਈਆਂ ਖੂਬ ਰੌਣਕਾਂ, ਮਾਂ ਤੋਂ ਲੈ ਭੂਆ ਦੇ ਨੇ ਗਾਇਆ ‘ਤਿੱਤਲੀਆਂ’ ਗੀਤ

written by Lajwinder kaur | November 11, 2020

ਪੰਜਾਬੀ ਗਾਇਕਾ ਅਫਸਾਨਾ ਖ਼ਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ਤਿੱਤਲੀਆਂ’ ਦਰਸ਼ਕਾਂ ਦੇ ਰੁਬਰੂ ਹੋਇਆ ਹੈ । ਜਿਸ ਕਰਕੇ ਉਹ ਖੂਬ ਵਾਹ ਵਾਹੀ ਖੱਟ ਰਹੇ ਨੇ । ਹੋਰ ਪੜ੍ਹੋ : ਅਜੀਤ ਮਹਿੰਦੀ ਤੇ ਮਾਨਸੀ ਸ਼ਰਮਾ ਨੇ ‘ਪੱਥਰ’ ਗੀਤ ਉੱਤੇ ਕੀਤਾ ਸ਼ਾਨਦਾਰ ਡਾਂਸ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ‘ਦਰਾਣੀ-ਜਠਾਣੀ’ ਦਾ ਇਹ ਵੀਡੀਓ
ਉਨ੍ਹਾਂ ਨੇ ਹਾਲ ਹੀ ‘ਚ ਆਪਣੇ ਪਰਿਵਾਰ ਦੇ ਨਾਲ ਇੱਕ ਵੀਡੀਓ ਪੋਸਟ ਕੀਤਾ ਹੈ । ਇਸ ਵੀਡੀਓ ‘ਚ ਉਹ ਆਪਣੀ ਮਾਂ,ਭੈਣ-ਭਰਾ ਤੇ ਭੂਆ ਦੇ ਨਾਲ ਮਿਲਕੇ ‘ਤਿੱਤਲੀਆਂ’ ਗੀਤ ਨੂੰ ਗਾਉਂਦੇ ਹੋਏ ਨਜ਼ਰ ਆ ਰਹੇ ਨੇ । ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ । afsana khan pic ਜੇ ਗੱਲ ਕਰੀਏ ਅਫਸਾਨਾ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਆਪਣੀ ਆਵਾਜ਼ ਦਾ ਜਾਦੂ ਬਿਖੇਰ ਚੁੱਕੇ ਨੇ । afsana khan  

0 Comments
0

You may also like