ਵਿਆਹ ਤੋਂ ਬਾਅਦ ਪਹਿਲੀ ਦੀਵਾਲੀ ਮੌਕੇ ‘ਤੇ ਕੁਝ ਇਸ ਤਰ੍ਹਾਂ ਨਜ਼ਰ ਆਏ ਗੁਰਦਾਸ ਮਾਨ ਦੀ ਨੂੰਹ ਤੇ ਪੁੱਤ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

Written by  Lajwinder kaur   |  November 17th 2020 12:27 PM  |  Updated: November 17th 2020 12:27 PM

ਵਿਆਹ ਤੋਂ ਬਾਅਦ ਪਹਿਲੀ ਦੀਵਾਲੀ ਮੌਕੇ ‘ਤੇ ਕੁਝ ਇਸ ਤਰ੍ਹਾਂ ਨਜ਼ਰ ਆਏ ਗੁਰਦਾਸ ਮਾਨ ਦੀ ਨੂੰਹ ਤੇ ਪੁੱਤ, ਤਸਵੀਰਾਂ ਛਾਈਆਂ ਸੋਸ਼ਲ ਮੀਡੀਆ ‘ਤੇ

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਕਹਿ ਜਾਂਦੇ ਗੁਰਦਾਸ ਮਾਨ ਦੇ ਬੇਟੇ ਗੁਰਿਕ ਮਾਨ ਨੇ ਇਸ ਸਾਲ ਸਾਬਕਾ ਮਿਸ ਇੰਡੀਆ ਯੂਨੀਵਰਸ ਅਤੇ ਅਭਿਨੇਤਰੀ ਸਿਮਰਨ ਕੌਰ ਮੁੰਡੀ ਦੇ ਨਾਲ ਵਿਆਹ ਕਰਵਾਇਆ ਸੀ ।

gurdas maan daughter in law and son ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦੀ ਬੇਟੀ ਸਮਿਸ਼ਾ ਨੇ ਮਨਾਇਆ ਪਹਿਲਾ ‘ਭਾਈ ਦੂਜ’, ਐਕਟਰੈੱਸ ਨੇ ਵੀਡੀਓ ਨੂੰ ਸ਼ੇਅਰ ਕਰਦੇ ਕਿਹਾ- ‘ਬੇਟੇ ਦਾ ਸੁਫ਼ਨਾ ਹੋਇਆ ਪੂਰਾ’

ਵਿਆਹ ਤੋਂ ਬਾਅਦ ਇਸ ਜੋੜੇ ਦੀ ਪਹਿਲੀ ਦੀਵਾਲੀ ਸੀ । ਜਿਸ ਦੀਆਂ ਤਸਵੀਰਾਂ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਦੋਵਾਂ ਦੇ ਵਿਆਹ ਦੀਆਂ ਤਸਵੀਰਾਂ ਵੀ ਸ਼ੋਸਲ ਮੀਡੀਆ ਉੱਤੇ ਖੂਬ ਵਾਇਰਲ ਹੋਈਆਂ ਸਨ ।

simarn kaur mundi

ਗੁਰਿਕ ਮਾਨ ਵਾਇਫ ਸਿਮਰਨ ਕੌਰ ਮੁੰਡੀ ਜੋ ਕਿ ਸੋਸ਼ਲ ਮੀਡੀਆ ਉੱਤੇ ਘੱਟ ਵੱਧ ਹੀ ਐਕਟਿਵ ਹੁੰਦੀ ਹੈ । ਪਰ ਉਨ੍ਹਾਂ ਨੇ ਆਪਣੀ ਲਾਈਫ ਪਾਰਟਨਰ ਦੇ ਨਾਲ ਦੀਵਾਲੀ ਦੇ ਤਿਉਹਾਰ ਉੱਤੇ ਇੱਕ ਪਿਆਰੀ ਜਿਹੀ ਤਸਵੀਰ ਸ਼ੇਅਰ ਕਰਦੇ ਹੋਏ ਆਪਣੇ ਚਾਹੁੰਣ ਵਾਲਿਆਂ ਨੂੰ ਮੁਬਾਰਕਾਂ ਦਿੱਤੀਆਂ ਨੇ । ਦਰਸ਼ਕਾਂ ਨੂੰ ਦੋਵਾਂ ਦੀ ਇਹ ਫੋਟੋ ਖੂਬ ਪਸੰਦ ਆ ਰਹੀ ਹੈ ।

gurikk maan and simran kaur mundi

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network