Advertisment

ਸਿਧਾਰਥ ਸ਼ੁਕਲਾ  ਦੀ ਮੌਤ ਤੋਂ ਬਾਅਦ ਹੁਣ ਇਸ ਅਦਾਕਾਰਾ ਦੀ ਹਾਲਤ ਵਿਗੜੀ, ਹਸਪਤਾਲ ‘ਚ ਦਾਖਲ

author-image
By Shaminder
New Update
ਸਿਧਾਰਥ ਸ਼ੁਕਲਾ  ਦੀ ਮੌਤ ਤੋਂ ਬਾਅਦ ਹੁਣ ਇਸ ਅਦਾਕਾਰਾ ਦੀ ਹਾਲਤ ਵਿਗੜੀ, ਹਸਪਤਾਲ ‘ਚ ਦਾਖਲ
Advertisment
ਮਨੋਰੰਜਨ ਇੰਡਸਟਰੀ ‘ਚ ਇੱਕ ਤੋਂ ਬਾਅਦ ਇੱਕ ਬੁਰੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਬੀਤੇ ਦਿਨ ਜਿੱਥੇ ਸਿਧਾਰਥ ਸ਼ੁਕਲਾ ਦਾ ਦਿਹਾਂਤ ਬੀਤੇ ਦਿਨੀਂ ਹੋ ਗਿਆ ਸੀ । ਜਿਸ ਤੋਂ ਬਾਅਦ ਹੁਣ ਬਿੱਗ ਬੌਸ ਦੀ ਸਾਬਕਾ ਪ੍ਰਤੀਭਾਗੀ (EX participant of Bigg Boss)  ਦੀ ਸਿਹਤ ਵਿਗੜ ਗਈ ਹੈ । ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਦਰਅਸਲ ਜਸਲੀਨ ਮਠਾਰੂ 
Advertisment
(jasleen matharu) ਜੋ ਕਿ ਬਿੱਗ ਬੌਸ ਦੀ ਸਾਬਕਾ ਪ੍ਰਤੀਭਾਗੀ ਰਹਿ ਚੁੱਕੀ ਹੈ। Jasleen,, -min Image From Instagram ਹੋਰ ਪੜ੍ਹੋ : ਅਦਾਕਾਰਾ ਸਨਾ ਖ਼ਾਨ ਨੇ ਆਪਣੇ ਵਿਆਹ ਨੂੰ ਲੈ ਕੇ ਕੀਤਾ ਵੱਡਾ ਖੁਲਾਸਾ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਉਹ ਹਸਪਤਾਲ ‘ਚ ਨਜ਼ਰ ਆ ਰਹੀ ਹੈ ।
Advertisment
ਇਸ ਵੀਡੀਓ ‘ਚ ਜਸਲੀਨ ਮਠਾਰੂ ਦੱਸ ਰਹੀ ਹੈ ਕਿ ਸਿਧਾਰਥ ਸ਼ੁਕਲਾ ਦੇ ਦਿਹਾਂਤ ਤੇ ਉਹ ਅਫਸੋਸ ਪ੍ਰਗਟ ਕਰਨ ਦੇ ਲਈ ਸਿਧਾਰਥ ਦੇ ਘਰ ਗਈ ਸੀ ਤਾਂ ਘਰ ਆਉਣ ਤੋਂ ਬਾਅਦ ਲੋਕਾਂ ਨੇ ਬਹੁਤ ਸਾਰੇ ਕਮੈਂਟਸ ਕੀਤੇ ਕਿ ਤੂੰ ਵੀ ਮਰ ਜਾ । Jasleen,-min Image From Instagram ਵੀਡੀਓ ’ਚ ਜਸਲੀਨ ਮਠਾਰੂ ਨੇ ਦੱਸਿਆ ਕਿ ਸਿਡ ਦੀ ਮੌਤ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਮੈਸੇਜ ਕੀਤੇ ਕਿ ‘ਤੁਮ ਵੀ ਮਰ ਜਾਓ’, ਇਨ੍ਹਾਂ ਸਾਰੀਆਂ ਚੀਜ਼ਾਂ ਨੂੰ ਉਹ ਬਰਦਾਸ਼ਤ ਨਹੀਂ ਕਰ ਪਾਈ ਅਤੇ ਉਸਦੀ ਤਬੀਅਤ ਖ਼ਰਾਬ ਹੋ ਗਈ, ਜਿਸਤੋਂ ਬਾਅਦ ਉਸਨੂੰ ਹਸਪਤਾਲ ’ਚ ਐਡਮਿਟ ਕਰਵਾਇਆ ਗਿਆ। ਫਿਲਹਾਲ ਐਕਟਰੈੱਸ ਦੀ ਤਬੀਅਤ ’ਚ ਸੁਧਾਰ ਹੈ, ਇਸ ਗੱਲ ਦੀ ਜਾਣਕਾਰੀ ਵੀ ਜਸਲੀਨ ਨੇ ਹੀ ਦਿੱਤੀ ਹੈ।
Advertisment

Stay updated with the latest news headlines.

Follow us:
Advertisment
Advertisment
Latest Stories
Advertisment