ਆਪਣੇ ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਏ ਅਜੇ ਦੇਵਗਨ, ਸਾਂਝੀ ਕੀਤੀ ਪਿਤਾ ਨਾਲ ਤਸਵੀਰ
ਆਪਣੇ ਪਿਤਾ ਦੇ ਜਨਮ ਦਿਨ ‘ਤੇ ਭਾਵੁਕ ਹੋਏ ਅਜੇ ਦੇਵਗਨ, ਸਾਂਝੀ ਕੀਤੀ ਪਿਤਾ ਨਾਲ ਤਸਵੀਰ
ਅਜੇ ਦੇਵਗਨ ਨੇ ਆਪਣੇ ਪਿਤਾ ਦੇ ਜਨਮ ਦਿਨ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਦੇ ਨਾਲ ਹੀ ਆਪਣੇ ਪਿਤਾ ਜੀ ਦੇ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਅਜੇ ਦੇਵਗਨ ਆਪਣੇ ਪਿਤਾ ਜੀ ਦੇ ਨਾਲ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਅਜੇ ਦੇਵਗਨ ਨੇ ਇੱਕ ਭਾਵੁਕ ਪੋਸਟ ਵੀ ਪਾਈ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮੈਂ ਤੁਹਾਨੂੰ ਹਰ ਦਿਨ ਮਿਸ ਕਰਦਾ ਹਾਂ ਪਾਪਾ, ਹੈਪੀ ਬਰਥਡੇ ਪਾਪਾ, ਜ਼ਿੰਦਗੀ ਪਹਿਲਾਂ ਵਰਗੀ ਨਹੀਂ ਰਹੀ’।
Image From Instagram
ਹੋਰ ਪੜ੍ਹੋ : ਭੋਜਨ ਤੋਂ ਬਾਅਦ ਇਨ੍ਹਾਂ ਫ਼ਲਾਂ ਦਾ ਨਾ ਕਰੋ ਸੇਵਨ
Image From Instagram
ਅਜੇ ਦੇਵਗਨ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਅਕਸਰ ਕਈ ਖ਼ਾਸ ਮੌਕਿਆਂ ’ਤੇ ਪੋਸਟ ਸ਼ੇਅਰ ਕਰਦੇ ਹਨ।
Image From Instagram
ਦੱਸ ਦਈਏ ਕਿ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਬਾਲੀਵੁੱਡ ਦੇ ਮਸ਼ਹੂਰ ਸਟੰਟਮੈਨ ਸਨ ਅਤੇ ਉਨ੍ਹਾਂ ਦਾ ਜਨਮ ਅੰਮ੍ਰਿਤਸਰ ‘ਚ ਹੋਇਆ ਸੀ । ਕੁਝ ਮਹੀਨੇ ਪਹਿਲਾਂ ਹੀ ਵੀਰੂ ਦੇਵਗਨ ਦਾ ਦਿਹਾਂਤ ਹੋਇਆ ਸੀ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
