Advertisment

ਅਜੇ ਦੇਵਗਨ ਨੇ ਇੱਕ ਸ਼ਖਸ ਨੂੰ ਦਿੱਤੀ ਮਾਸਕ ਪਹਿਨਣ ਦੀ ਹਿਦਾਇਤ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

author-image
By Shaminder
New Update
ਅਜੇ ਦੇਵਗਨ ਨੇ ਇੱਕ ਸ਼ਖਸ ਨੂੰ ਦਿੱਤੀ ਮਾਸਕ  ਪਹਿਨਣ ਦੀ ਹਿਦਾਇਤ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Advertisment
ਅਜੇ ਦੇਵਗਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ
Advertisment
ਅਜੇ ਦੇਵਗਨ ਆਪਣੀ ਸ਼ੂਟਿੰਗ ਦੇ ਸਿਲਸਿਲੇ ‘ਚ ਕਿਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਲੇ ਦੁਆਲੇ ਕਾਫੀ ਸਖਤ ਸਿਕਓਰਿਟੀ ਹੈ । ਅਜਿਹੇ ਫੋਟੋਗ੍ਰਾਫਰਸ ਉਨ੍ਹਾਂ ਦੀਆਂ ਤਸਵੀਰਾਂ ਲੈਣ ਲਈ ਉਤਾਵਲੇ ਸਨ ।ਇਸ ਦੌਰਾਨ ਹੀ ਕਿਸੇ ਨੇ ਮਾਸਕ ਨਹੀਂ ਸੀ ਪਾਇਆ । ਜਿਸ ਤੋਂ ਬਾਅਦ ਅਜੇ ਦੇਵਗਨ ਉਸ ਵੱਲ ਵੇਖਦੇ ਹੋਏ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਮਾਸਕ ਪਹਿਨ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਿਹਾ ਹੈ ।   Ajay Devgan Image From ajaydevgn's Instagram ਹੋਰ ਪੜ੍ਹੋ : ਸ਼ਿਲਪਾ ਸ਼ੈੱਟੀ ਦੇ ਇੰਸਟਾਗ੍ਰਾਮ ‘ਤੇ 20 ਮਿਲੀਅਨ ਫਾਲੋਵਰਸ ਹੋਏ, ਅਦਾਕਾਰਾ ਨੇ ਇੰਝ ਮਨਾਇਆ ਜਸ਼ਨ
Advertisment
Ajay Image From ajaydevgn's Instagram ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨ ਅੰਦੋਲਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਗੱਲ ਕਰਨ ਕਾਰਨ ਉਨ੍ਹਾਂ ਨੂੰ ਕਈ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਵੀ ਹੋਣਾ ਪਿਆ ਸੀ । Ajay Image From ajaydevgn's Instagram ਇਸ ਤੋਂ ਬਾਅਦ ਬੀਤੇ ਦਿਨ ਉਨ੍ਹਾਂ ਦੇ ਹਮਸ਼ਕਲ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ । ਜਿਸ ਤੋਂ ਬਾਦ ਅਜੇ ਦੇਵਗਨ ਨੇ ਖੁਦ ਇੱਕ ਪੋਸਟ ਸਾਂਝੀ ਕਰਕੇ ਕਿਹਾ ਸੀ ਕਿ ਉਹ ਠੀਕਠਾਕ ਹਨ ਅਤੇ ਉਹ ਕਿਤੇ ਵੀ ਬਾਹਰ ਨਹੀਂ ਗਏ । ਇਹ ਵੀਡੀਓ ਉਨ੍ਹਾਂ ਦੇ ਕਿਸੇ ਹਮਸ਼ਕਲ ਦਾ ਹੈ ।
 
View this post on Instagram
 

A post shared by Viral Bhayani (@viralbhayani)

Advertisment

Stay updated with the latest news headlines.

Follow us:
Advertisment
Advertisment
Latest Stories
Advertisment