Advertisment

ਅਜੀਤ ਮਹਿੰਦੀ ਨੇ ਸਾਂਝਾ ਕੀਤਾ ਇਹ ਖ਼ਾਸ ਵੀਡੀਓ, ਪਾਪਾ ਦਲੇਰ ਮਹਿੰਦੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ

author-image
By Lajwinder kaur
New Update
ਅਜੀਤ ਮਹਿੰਦੀ ਨੇ ਸਾਂਝਾ ਕੀਤਾ ਇਹ ਖ਼ਾਸ ਵੀਡੀਓ, ਪਾਪਾ ਦਲੇਰ ਮਹਿੰਦੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਦੇਖੋ ਵੀਡੀਓ
Advertisment
ਦਲੇਰ ਮਹਿੰਦੀ ਦੀ ਧੀ ਅਜੀਤ ਮਹਿੰਦੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਪੇਕੇ ਤੇ ਸਹੁਰੇ ਪਰਿਵਾਰ ਵਾਲਿਆਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਨੇ । ਅਜੀਤ ਮਹਿੰਦੀ ਹੰਸ ਪਰਿਵਾਰ ਦੀ ਵੱਡੀ ਨੂੰਹ ਹੈ । ਉਨ੍ਹਾਂ ਦਾ ਵਿਆਹ ਨਵਰਾਜ ਹੰਸ ਦੇ ਨਾਲ ਹੋਇਆ ਹੈ ।
Advertisment
publive-image  ਅਜੀਤ ਮਹਿੰਦੀ ਨੇ ਆਪਣੇ ਪਿਤਾ ਦੇ ਜਨਮ ਦਿਨ ਮੌਕੇ ਉੱਤੇ ਸੈਲੀਬ੍ਰੇਸ਼ਨ ਦਾ ਇੱਕ ਵੀਡੀਓ ਸ਼ੇਅਰ ਕੀਤਾ ਹੈ । ਜਿਸ ‘ਚ ਉਹ ਆਪਣੇ ਪਿਤਾ ਦਲੇਰ ਮਹਿੰਦੀ ਦੇ ਨਾਲ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਇਸ ਪੋਸਟ ਉੱਤੇ ਫੈਨਜ਼ ਵੀ ਕਮੈਂਟ ਕਰਕੇ ਆਪਣੀ ਸ਼ੁਭਕਾਮਨਾਵਾਂ ਦੇ ਰਹੇ ਨੇ । publive-image ਦੱਸ ਦਈਏ ਬੀਤੇ ਦਿਨੀਂ ਬਾਲੀਵੁੱਡ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਦਾ ਜਨਮ ਦਿਨ ਸੀ । ਗਾਇਕ ਹੋਣ ਦੇ ਨਾਲ ਨਾਲ ਦਲੇਰ ਮਹਿੰਦੀ ਗੀਤਕਾਰ ਤੇ ਪ੍ਰੋਡਿਊਸਰ ਵੀ ਹਨ । ਦਲੇਰ ਮਹਿੰਦੀ ਨੂੰ ਬਚਪਨ ਤੋਂ ਹੀ ਸੰਗੀਤ ਦਾ ਸ਼ੌਂਕ ਸੀ । publive-image  
Advertisment

Stay updated with the latest news headlines.

Follow us:
Advertisment
Advertisment
Latest Stories
Advertisment