Advertisment

ਅਕਸ਼ੇ ਕੁਮਾਰ ਅਤੇ ਸਾਰਾ ਅਲੀ ਖ਼ਾਨ ਇਸ ਫ਼ਿਲਮ ‘ਚ ਇੱਕਠਿਆਂ ਆਉਣਗੇ ਨਜ਼ਰ

author-image
By Shaminder
New Update
ਅਕਸ਼ੇ ਕੁਮਾਰ ਅਤੇ ਸਾਰਾ ਅਲੀ ਖ਼ਾਨ ਇਸ ਫ਼ਿਲਮ ‘ਚ ਇੱਕਠਿਆਂ ਆਉਣਗੇ ਨਜ਼ਰ
Advertisment
ਅਕਸ਼ੇ ਕੁਮਾਰ ਅਤੇ
Advertisment
ਸਾਰਾ ਅਲੀ ਖ਼ਾਨ ਜਲਦ ਹੀ ਇੱਕਠਿਆਂ ਨਜ਼ਰ ਆਉਣ ਵਾਲੇ ਹਨ । ਇਸ ਤੋਂ ਇਲਾਵਾ ਅਦਾਕਾਰ ਧਨੁਸ਼ ਵੀ  'ਅਤਰੰਗੀ ਰੇ'  ‘ਚ ਨਜ਼ਰ ਆੳੇੁਣਗੇ । ਇਸ ਫ਼ਿਲਮ ਦੀ ਸ਼ੂਟਿੰਗ ਲੱਗਪੱਗ ਖਤਮ ਹੋ ਗਈ ਹੈ । ਕੋਰੋਨਾ ਵਾਇਰਸ ਕਰਕੇ ਫ਼ਿਲਮ ਦੀ ਸ਼ੂਟਿੰਗ ਕਈ ਮਹੀਨੇ ਤੱਕ ਵਿਚਾਲੇ ਲਟਕੀ ਰਹੀ ਸੀ । sara ਜਿਸ ਕਾਰਨ ਫਿਲਮ ਦੀ ਸ਼ੂਟਿੰਗ ਪੂਰੀ ਹੋਣ ਵਿੱਚ ਸਮਾਂ ਲੱਗ ਗਿਆ। ਹਾਲਾਂਕਿ ਅਕਸ਼ੈ ਕੁਮਾਰ, ਸਾਰਾ ਅਲੀ ਖਾਨ ਅਤੇ ਧਨੁਸ਼ ਨੇ ਫਿਲਮ ਦੀ ਸ਼ੂਟਿੰਗ ਲਗਭਗ ਪੂਰੀ ਕਰ ਲਈ ਹੈ। ਇਸ ਫਿਲਮ ਨੂੰ ਆਨੰਦ ਐਲ ਰਾਏ ਡਾਇਰੈਕਟ ਕਰ ਰਹੇ ਹਨ।
Advertisment
ਹੋਰ ਪੜ੍ਹੋ : ਠੰਢ ਦੇ ਮੌਸਮ ਵਿੱਚ ਵਾਲ ਝੜਨ ਤੇ ਡੈਂਡਰਫ਼ ਦੀ ਸਮੱਸਿਆ ਤੋਂ ਇਸ ਤਰ੍ਹਾਂ ਪਾਓ ਛੁਟਕਾਰਾ akshaykumar-dhanush-saraalikhan-atrangire.jpg ਇਹ ਪਹਿਲੀ ਵਾਰ ਹੋਵੇਗਾ ਜਦੋਂ ਅਕਸ਼ੈ ਕੁਮਾਰ, ਧਨੁਸ਼ ਅਤੇ ਸਾਰਾ ਅਲੀ ਖਾਨ ਪਰਦੇ 'ਤੇ ਇਕੱਠੇ ਨਜ਼ਰ ਆਉਣਗੇ। ਤਿੰਨਾਂ ਦੇ ਫੈਨਜ਼ ਇਸ ਫਿਲਮ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਰਿਪੋਰਟਾਂ ਦੇ ਅਨੁਸਾਰ, ਫਿਲਮ 'ਅਤਰੰਗੀ ਰੇ' ਦੇ ਕੁਝ ਪਲੌਟਸ ਰਿਵੀਲ ਹੋਏ ਹਨ ਅਤੇ ਇਹ ਫਿਲਮ 'ਰਾਂਝਣਾ' ਫਿਲਮ ਦੀ ਯਾਦ ਦਿਵਾਉਂਦੀ ਹੈ। akshay_kumar ਫਿਲਮ ਵਿੱਚ ਧਨੁਸ਼ ਦੀ ਪਤਨੀ ਦੇ ਰੂਪ ਵਿੱਚ ਸਾਰਾ ਅਲੀ ਖਾਨ ਹੋ ਸਕਦੀ ਹੈ। ਪਰ ਫਿਲਮ 'ਚ ਮੋੜ ਉਦੋਂ ਆਉਂਦਾ ਹੈ ਜਦੋਂ ਸਾਰਾ ਅਲੀ ਖਾਨ ਅਕਸ਼ੈ ਕੁਮਾਰ ਦੇ ਪਿਆਰ ਵਿੱਚ ਪੈ ਜਾਂਦੀ ਹੈ।  
Advertisment

Stay updated with the latest news headlines.

Follow us:
Advertisment
Advertisment
Latest Stories
Advertisment