ਆਲਿਆ ਭੱਟ ਨੇ ਸਹੇਲੀ ਦੇ ਵਿਆਹ ‘ਚ ਇਸ ਤਰ੍ਹਾਂ ਕੀਤੀ ਮਸਤੀ, ਵੀਡੀਓ ਵਾਇਰਲ

written by Shaminder | March 16, 2021

ਬਾਲੀਵੁੱਡ ਅਦਾਕਾਰਾ ਆਲਿਆ ਭੱਟ ਨੇ ਆਪਣੀ ਸਹੇਲੀ ਦੇ ਵਿਆਹ ‘ਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ । ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ ।

Aliaa Bhatt’ Image From Aliaa Bhatt’s Instagram

 

ਹੋਰ ਪੜ੍ਹੋ : ਧੀਰਜ ਧੁਪਰ ਪੰਜਾਬੀ ਇੰਡਸਟਰੀ ‘ਚ ਇਸ ਗੀਤ ਨਾਲ ਕਰ ਰਹੇ ਸ਼ੁਰੂਆਤ, ਤਸਵੀਰਾਂ ਕੀਤੀਆਂ ਸਾਂਝੀਆਂ

aliaa Image From Aliaa Bhatt’s Instagram

ਆਲੀਆ ਭੱਟ ਜੈਪੁਰ ‘ਚ ਆਪਣੀ ਕਿਸੇ ਸਹੇਲੀ ਦੇ ਵਿਆਹ ‘ਚ ਪਹੁੰਚੀ ਹੋਈ ਸੀ । ਜਿੱਥੇ ਉਨ੍ਹਾਂ ਨੇ ਖੂਬ ਮਸਤੀ ਕੀਤੀ । ਉਨ੍ਹਾਂ ਦੇ ਲੁੱਕ ਦੀ ਗੱਲ ਕੀਤੀ ਜਾਵੇ ਤਾਂ ਆਲਿਆ ਨੇ ਪੀਚ ਕਲਰ ਦਾ ਲਹਿੰਗਾ ਪਾਇਆ ਹੋਇਆ ਸੀ ਅਤੇ ਉਹ ਸਹੇਲੀ ਦੇ ਨਾਲ ਪੋਜ਼ ਦਿੰਦੀ ਹੋਈ ਨਜ਼ਰ ਆਈ ।ਉਨ੍ਹਾਂ ਦੇ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕ ਇਸ ‘ਤੇ ਲਗਾਤਾਰ ਕਮੈਂਟਸ ਕਰ ਰਹੇ ਹਨ ।ਆਲਿਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਜਲਦ ਹੀ ਉਹ ਫ਼ਿਲਮ ‘ਗੰਗੂਬਾਈ’ ‘ਚ ਨਜ਼ਰ ਆਉਣਗੇ ।

 

View this post on Instagram

 

A post shared by Filmy (@filmypr)

ਇਸ ਤੋਂ ਇਲਾਵਾ ਉਹ ਹੋਰ ਵੀ ਕਈ ਪ੍ਰਾਜੈਕਟਸ ‘ਤੇ ਕੰਮ ਕਰ ਰਹੇ ਹਨ । ਰਣਬੀਰ ਕਪੂਰ ਦੇ ਨਾਲ ਵਿਆਹ ਦੀਆਂ ਚਰਚਾਵਾਂ ‘ਚ ਰਹਿਣ ਵਾਲੀ ਆਲਿਆ ਦੀ ਵੱਡੀ ਫੈਨ ਫਾਲੋਵਿੰਗ ਹੈ ।

 

0 Comments
0

You may also like