ਦੇਖੋ ਵੀਡੀਓ : ਪੰਜਾਬੀ ਗਾਇਕਾ ਅਮਰ ਨੂਰੀ ਨੇ ਵੀ ਕਿਸਾਨਾਂ ਦੇ ਹੱਕ ‘ਚ ਬੁਲੰਦ ਆਵਾਜ਼ ਕਰਦੇ ਹੋਏ ਕਿਹਾ ‘ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹਾਂ’ ਤੇ ‘ਖੇਤੀ ਬਿੱਲ’ ਦਾ ਕਰਦੀ ਹਾਂ ਵਿਰੋਧ

Written by  Lajwinder kaur   |  September 24th 2020 10:06 AM  |  Updated: September 24th 2020 10:06 AM

ਦੇਖੋ ਵੀਡੀਓ : ਪੰਜਾਬੀ ਗਾਇਕਾ ਅਮਰ ਨੂਰੀ ਨੇ ਵੀ ਕਿਸਾਨਾਂ ਦੇ ਹੱਕ ‘ਚ ਬੁਲੰਦ ਆਵਾਜ਼ ਕਰਦੇ ਹੋਏ ਕਿਹਾ ‘ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹਾਂ’ ਤੇ ‘ਖੇਤੀ ਬਿੱਲ’ ਦਾ ਕਰਦੀ ਹਾਂ ਵਿਰੋਧ

ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਬਾਕਮਾਲ ਦੀ ਸਿੰਗਰ ਤੇ ਅਦਾਕਾਰਾ ਅਮਰ ਨੂਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਐਕਟਿਵ ਰਹਿੰਦੇ ਨੇ । ਏਨੀਂ ਦਿਨੀਂ ਪੰਜਾਬੀ ਕਲਾਕਾਰ ਕਿਸਾਨ ਭਰਾਵਾਂ ਦੇ ਨਾਲ ਖੜ੍ਹੇ ਹੋਏ ਨਜ਼ਰ ਆ ਰਹੇ ਨੇ ।

punjabi Singer Amar noorie   ਜਿਸਦੇ ਚੱਲਦੇ ਪੰਜਾਬੀ ਗਾਇਕਾ ਅਮਰ ਨੂਰੀ ਨੇ ਵੀ ਇੱਕ ਵੀਡੀਓ ਸੰਦੇਸ਼ ਦੇ ਰਾਹੀਂ ਕਿਹਾ ਹੈ ਕਿ ਉਹ ਵੀ ਕਿਸਾਨ ਵੀਰਾਂ ਦੇ ਨਾਲ ਖੜ੍ਹੇ ਹਾਂ । ਕਿਸਾਨ ਸਾਡਾ ਅੰਨ ਦਾਤਾ ਹੈ । ਸਾਡੇ ਸਾਰਿਆਂ ਦੇ ਘਰਾਂ ‘ਚ ਅੰਨ ਪਹੁੰਚਾਉਂਦਾ ਹੈ ।

amar noorie and sardool sikandar

ਸਾਡੇ ਗੀਤਾਂ ‘ਚ ਵੀ ਕਿਸਾਨੀ ਜੀਵਨ, ਖੇਤਾਂ ਤੇ ਜ਼ਮੀਨਾਂ ਦੀਆਂ ਗੱਲਾਂ ਹੁੰਦੀਆਂ ਨੇ । ਖੇਤੀ ਨਾਲ ਹੀ ਸਾਡੀ ਗਾਇਕੀ ਜੁੜੀ ਹੋਈ ਹੈ । ਇਸ ਲਈ ਕੇਂਦਰ ਸਰਕਾਰ ਨੂੰ ਖੇਤੀ ਬਿੱਲ ਨੂੰ ਰੱਦ ਕੀਤਾ ਜਾਵੇ ।

kisan dharna

ਉਨ੍ਹਾਂ ਨੇ ਅੱਗੇ ਕਿਹਾ ਹੈ ਕਿ ਸਾਡੀ ਮਿਊਜ਼ਿਕ ਤੇ ਫ਼ਿਲਮੀ ਇੰਡਸਟਰੀ ਕਿਸਾਨ ਵੀਰਾਂ ਦੇ ਨਾਲ ਖੜ੍ਹੇ ਨੇ । ਇਹ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ।

amar noorie pic

 

View this post on Instagram

 

A post shared by Amar Noori (@amarnooriworld) on

 


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network