ਅਮੀਸ਼ਾ ਪਟੇਲ ਗਦਰ-2 ਦੇ ਸੈੱਟ ‘ਤੇ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਅਮੀਸ਼ਾ ਪਟੇਲ ਗਦਰ-2 ਦੇ ਸੈੱਟ ‘ਤੇ ਆਈ ਨਜ਼ਰ, ਵੀਡੀਓ ਹੋ ਰਿਹਾ ਵਾਇਰਲ
ਅਮੀਸ਼ਾ ਪਟੇਲ (Ameesha Patel) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਗਦਰ-2’ (Gadar -2)ਨੂੰ ਲੈ ਕੇ ਚਰਚਾ ‘ਚ ਹੈ । ਇਸ ਫ਼ਿਲਮ ਦੇ ਸੈੱਟ ਤੋਂ ਕਈ ਵੀਡੀਓ ਵਾਇਰਲ ਹੋ ਰਹੇ ਹਨ । ਹੁਣ ਅਦਾਕਾਰਾ ਦਾ ਇੱਕ ਹੋਰ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ‘ਚ ਉਹ ਆਪਣੇ ਇੱਕ ਪ੍ਰਸ਼ੰਸਕ ਦੇ ਨਾਲ ਨਜ਼ਰ ਆ ਰਹੀ ਹੈ ਅਤੇ ਉਸ ਨੂੰ ਆਟੋਗ੍ਰਾਫ ਦਿੰਦੀ ਹੋਈ ਦਿਖਾਈ ਦੇ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ਸੋਸ਼ਲ ਮੀਡੀਆ ‘ਤੇ ਛਾਇਆ ਮਿੱਟੀ ਦੇ ਨਾਲ ਲਿੱਬੜਿਆ ਤਿੱਬੜਿਆ ਬੱਚਾ, ਬੱਚੇ ਦੀਆਂ ਕਿਊਟ ਵੀਡੀਓਜ਼ ਹੋ ਰਹੀਆਂ ਵਾਇਰਲ
ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਜਿਸ ਵੀਡੀਓ ਨੂੰ ਸਾਂਝਾ ਕੀਤਾ ਗਿਆ ਹੈ । ਉਸ ‘ਤੇ ਗਦਰ-੨ ਦਾ ਨਾਮ ਲਿਖਿਆ ਹੋਇਆ ਹੈ । ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਇਸ ਤੋਂ ਪਹਿਲਾਂ ਦੋਵੇਂ ਜਣੇ ਗਦਰ ‘ਚ ਨਜ਼ਰ ਆਏ ਸਨ । ਇਸ ਫ਼ਿਲਮ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।

ਅਮੀਸ਼ਾ ਪਟੇਲ ਇਸ ਤੋਂ ਪਹਿਲਾਂ ਵੀ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ । ਸੰਨੀ ਦਿਓਲ ਅਤੇ ਅਮੀਸ਼ਾ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਸੰਨੀ ਦਿਓਲ ਵੀ ਆਪਣੀ ਇਸ ਫ਼ਿਲਮ ਨੂੰ ਲੈ ਕੇ ਬਹੁਤ ਜ਼ਿਆਦਾ ਉਤਸ਼ਾਹਿਤ ਹਨ ਅਤੇ ਕਈ ਹਿੱਟ ਫ਼ਿਲਮਾਂ ਉਨ੍ਹਾਂ ਨੇ ਦਿੱਤੀਆਂ ਹਨ ।
image From Twitter Account
ਉਨ੍ਹਾਂ ਦਾ ਪੂਰਾ ਪਰਿਵਾਰ ਹੀ ਅਦਾਕਾਰੀ ਦੇ ਖੇਤਰ ਨੂੰ ਸਮਰਪਿਤ ਹੈ ।ਉਨ੍ਹਾਂ ਦੇ ਪਿਤਾ ਵੀ ਬਾਲੀਵੁੱਡ ਦੇ ਮਸ਼ਹੂਰ ਸਿਤਾਰੇ ਹਨ ਅਤੇ ਹੁਣ ਤੱਕ ਉਹ ਫ਼ਿਲਮਾਂ ‘ਚ ਸਰਗਰਮ ਹਨ । ਸੰਨੀ ਦਿਓਲ ਹਾਲ ਹੀ ‘ਚ ਆਪਣੀ ਫ਼ਿਲਮ ਨੂੰ ਲੈ ਕੇ ਚਰਚਾ ‘ਚ ਹਨ ।
View this post on Instagram
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
