Advertisment

ਕੋਰੋਨਾ ਮਹਾਮਾਰੀ ਵਿੱਚ ਸਿੱਖਾਂ ਦੀ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋਏ ਅਮਿਤਾਬ ਬੱਚਨ, ਸੇਵਾ ਨੂੰ ਕੀਤਾ ਸਲਾਮ

author-image
By Rupinder Kaler
New Update
ਕੋਰੋਨਾ ਮਹਾਮਾਰੀ ਵਿੱਚ ਸਿੱਖਾਂ ਦੀ ਸੇਵਾ ਭਾਵਨਾ ਤੋਂ ਪ੍ਰਭਾਵਿਤ ਹੋਏ ਅਮਿਤਾਬ ਬੱਚਨ, ਸੇਵਾ ਨੂੰ ਕੀਤਾ ਸਲਾਮ
Advertisment
ਕੋਰੋਨਾ ਮਹਾਮਾਰੀ ਵਿਚ ਜਿੱਥੇ ਲੋਕਾਂ ਦੀ ਲਗਤਾਰ ਮੌਤ ਹੋ ਰਹੀ ਹੈ ਉੱਥੇ ਸਿੱਖ ਭਾਈਚਾਰਾ ਲੋਕਾਂ ਦੀ ਜਾਨ ਬਚਾਉਣ ਲਈ ਲਗਤਾਰ ਸੇਵਾ ਨਿਭਾ ਰਿਹਾ ਹੈ । ਇਸ ਸਭ ਤੋਂ ਬਾਲੀਵੁੱਡ ਅਦਾਕਾਰ ਬਹੁਤ ਪ੍ਰਭਾਵਿਤ ਹੋਏ ਹਨ ।
Advertisment
ਅਮਿਤਾਭ ਬਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤਾਂ ਵਿਚ ਸਿੱਖਾਂ ਦੀ ਸੇਵਾ ਭਾਵਨਾ ਨੂੰ ਸਲਾਮ ਕੀਤਾ ਹੈ। ਜਿਸ ਦੀ ਜਾਣਕਾਰੀ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦਿੱਤੀ ਹੈ । amitabh-bachchan Pic Courtesy: Instagram ਹੋਰ ਪੜ੍ਹੋ :
Advertisment
ਹਰਸ਼ਦੀਪ ਕੌਰ ਨੇ ਆਪਣੇ ਨਵਜੰਮੇ ਬੇਟੇ ਹੁਨਰ ਸਿੰਘ ਦੇ ਨਾਲ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ amitabh_bachchan Pic Courtesy: Instagram ਉਹਨਾਂ ਨੇ ਦੱਸਿਆ ਕਿ ਅਮਿਤਾਬ ਬੱਚਨ ਨੇ ਸਿੱਖਾਂ ਦੀ ਸੇਵਾ ਨੂੰ ਸਲਾਮ ਕੀਤਾ ਹੈ। ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ 2 ਕਰੋੜ ਦਾ ਦਾਨ ਦਿੱਤਾ ਹੈ। ਇੱਥੇ ਹੀ ਬਸ ਨਹੀਂ ਅਮਿਤਾਭ ਬੱਚਨ ਨੇ ਐਤਵਾਰ ਨੂੰ ਇਕ ਵੀਡੀਓ ਸਾਂਝਾ ਕੀਤਾ ਹੈ। ਇਹ ਵੀਡੀਓ ਇਕ ਪ੍ਰੋਗਰਾਮ ਦਾ ਹੈ । publive-image ਉਹਨਾਂ ਨੇ ਇਸ ਵਿਚ ਹਿੱਸਾ ਲਿਆ ਹੈ। ਉਹ ਸਾਰਿਆਂ ਨੂੰ ਬੇਨਤੀ ਕਰ ਰਹੇ ਹਨ ਕਿ ਉਹ ਕੋਰੋਨਾ ਵਾਇਰਸ ਦੀ ਇਸ ਲੜਾਈ ਵਿਚ ਭਾਰਤ ਦੀ ਮਦਦ ਕਰਨ । ਇਸ ਵਿਚ ਉਹ ਲੋਕਾਂ ਨੂੰ ਅੱਗੇ ਆਉਣ ਅਤੇ ਦੇਸ਼ ਨੂੰ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਤੋਂ ਬਚਾਉਣ ਲਈ ਮਦਦ ਕਰਨ ਦੀ ਬੇਨਤੀ ਕਰਦੇ ਹੋਏ ਨਜ਼ਰ ਆ ਰਹੇ ਹਨ ।
Advertisment

Stay updated with the latest news headlines.

Follow us:
Advertisment
Advertisment
Latest Stories
Advertisment