Advertisment

ਅਮਿਤਾਭ ਬੱਚਨ ਨੇ ਆਪਣੀ ਨੂੰਹ ਐਸ਼ਵਰਿਆ ਰਾਏ ਤੇ ਪੋਤੀ ਆਰਾਧਿਆ ਲਈ ਪਾਈ ਭਾਵੁਕ ਪੋਸਟ

author-image
By Lajwinder kaur
New Update
ਅਮਿਤਾਭ ਬੱਚਨ ਨੇ ਆਪਣੀ ਨੂੰਹ ਐਸ਼ਵਰਿਆ ਰਾਏ ਤੇ ਪੋਤੀ ਆਰਾਧਿਆ ਲਈ ਪਾਈ ਭਾਵੁਕ ਪੋਸਟ
Advertisment
ਅਮਿਤਾਭ ਬੱਚਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਦੱਸ ਦਈਏ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਹਸਪਤਾਲ ਤੋਂ ਡਿਸਚਾਰਜ ਹੋ ਗਈਆਂ ਹਨ । ਬੀਤੇ ਦਿਨੀਂ ਐਸ਼ਵਰਿਆ ਤੇ ਆਰਾਧਿਆ ਦੋਵਾਂ ਨੂੰ ਨਾਨਾਵਤੀ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਦੋਵੇਂ ਆਪਣੇ ਘਰ ਵਿੱਚ ਪਹੁੰਚ ਗਈਆਂ ਹਨ ।publive-image
Advertisment
ਹੋਰ ਵੇਖੋ: ਮਸ਼ਹੂਰ ਟੀਵੀ ਅਦਾਕਾਰਾ ਮਾਹੀ ਵਿੱਜ ਨੇ ਸ਼ੇਅਰ ਕੀਤਾ ਆਪਣੀ ਬੇਟੀ ਤਾਰਾ ਦੇ ਨਾਲ ਇਹ ਕਿਊਟ ਜਿਹਾ ਵੀਡੀਓ, ਦੇਖੋ ਵੀਡੀਓ ਬਿੱਗ ਬੀ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਨੂੰਹ ਐਸ਼ਵਰਿਆ ਰਾਏ ਤੇ ਪੋਤੀ ਆਰਾਧਿਆ ਬੱਚਨ ਦੀ ਤਸਵੀਰ ਸ਼ੇਅਰ ਕਰਦੇ ਹੋਏ ਭਾਵੁਕ ਪੋਸਟ ਪਾਈ ਹੈ । ਉਨ੍ਹਾਂ ਨੇ ਲਿਖਿਆ ਹੈ, ‘ਆਪਣੀ ਛੋਟੀ ਬੇਟੀ ਤੇ ਨੂੰਹ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ । ਮੈਂ ਆਪਣੇ ਹੰਝੂ ਰੋਕ ਨਹੀਂ ਪਾਇਆ.. ਪਰਮਾਤਮਾ ਤੇਰੀ ਬਹੁਤ ਕਿਰਪਾ ਹੈ’ । ਇਸ ਪੋਸਟ ਨੂੰ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ । publive-image ਦੱਸ ਦਈਏ ਅਭਿਸ਼ੇਕ ਬੱਚਨ ਤੇ ਅਮਿਤਾਭ ਬੱਚਨ ਅਜੇ ਵੀ ਮੈਡੀਕਲ ਸਟਾਫ਼ ਦੀ ਦੇਖਰੇਖ ‘ਚ ਰਹਿ ਰਹੇ ਨੇ । publive-image
#aishwarya-rai #aamitabh-bachchan #aaradhya
Advertisment

Stay updated with the latest news headlines.

Follow us:
Advertisment
Advertisment
Latest Stories
Advertisment