ਅਮਿਤਾਭ ਬੱਚਨ ਨੇ ਸ਼ੇਅਰ ਕੀਤੀ ਇਸ ਮੁਸ਼ਕਿਲ ਸਮੇਂ ‘ਚ ਹੌਸਲਾ ਦਿੰਦੀ ਇਹ ਕਵਿਤਾ, ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ, ਦੇਖੋ ਵੀਡੀਓ

Written by  Lajwinder kaur   |  July 09th 2020 02:17 PM  |  Updated: July 09th 2020 02:17 PM

ਅਮਿਤਾਭ ਬੱਚਨ ਨੇ ਸ਼ੇਅਰ ਕੀਤੀ ਇਸ ਮੁਸ਼ਕਿਲ ਸਮੇਂ ‘ਚ ਹੌਸਲਾ ਦਿੰਦੀ ਇਹ ਕਵਿਤਾ, ਦਰਸ਼ਕਾਂ ਨੂੰ ਆ ਰਹੀ ਖੂਬ ਪਸੰਦ, ਦੇਖੋ ਵੀਡੀਓ

ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਐਕਟਿਵ ਰਹਿੰਦੇ ਨੇ । ਉਹ ਕੁਝ ਨਾ ਕੁਝ ਫੈਨਜ਼ ਦੇ ਲਈ ਨਵਾਂ ਪੋਸਟ ਕਰਦੇ ਰਹਿੰਦੇ ਨੇ।

 

View this post on Instagram

 

This too shall pass ..

A post shared by Amitabh Bachchan (@amitabhbachchan) on

ਇਸ ਵਾਰ ਉਨ੍ਹਾਂ ਨੇ ਦਰਸ਼ਕਾਂ ਨੂੰ ਹੌਸਲਾ ਦਿੰਦੇ ਹੋਏ ਇੱਕ ਕਵਿਤਾ ਪੋਸਟ ਕੀਤੀ ਹੈ । ਉਨ੍ਹਾਂ ਨੇ ਕਪੈਸ਼ਨ ‘ਚ ਲਿਖਿਆ ‘ਗੁਜ਼ਰ ਜਾਏਗਾ’ । ਇਸ ਕਵਿਤਾ ‘ਚ ਲੋਕਾਂ ਨੂੰ ਹਿੰਮਤ ਰੱਖਣ ਦੇ ਲਈ ਕਿਹਾ ਹੈ ਤੇ ਇਸ ਮੁਸ਼ਕਿਲ ਸਮੇਂ ‘ਚ ਹੌਸਲੇ ਦੇ ਨਾਲ ਨਿਕਲਣ ਨੂੰ ਕਿਹਾ ਹੈ ।

ਹੋਰ ਵੇਖੋ: ਹਰਦੀਪ ਗਰੇਵਾਲ ਲੈ ਕੇ ਆ ਰਹੇ ਨੇ ਨਵੇਂ ਗੀਤ ‘SON of SOIL’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ

 

ਦਰਸ਼ਕਾਂ ਨੂੰ ਇਹ ਕਵਿਤਾ ਖੂਬ ਪਸੰਦ ਆ ਰਹੀ ਹੈ । ਅਜੇ ਤੱਕ 9 ਲੱਖ  ਤੋਂ ਵੱਧ ਵਿਊਜ਼ ਆ ਚੁੱਕੇ ਨੇ । ਫੈਨਜ਼ ਕਮੈਂਟਸ ਕਰਕੇ ਅਮਿਤਾਭ ਬੱਚਨ ਦੀ ਇਸ ਕਵਿਤਾ ਦੀ ਤਾਰੀਫ਼ ਕਰ ਰਹੇ ਨੇ । ਜੇ ਗੱਲ ਕਰੀਏ ਅਮਿਤਾਭ ਬੱਚਨ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਡਿਜ਼ੀਟਲ ਪਲੇਟਫਾਰਮ ‘ਤੇ ਰਿਲੀਜ਼ ਹੋਈ ਗੁਲਾਬੋ ਸਿਤਾਬੋ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network