ਐਮੀ ਵਿਰਕ ਤੇ ਜਗਦੀਪ ਸਿੱਧੂ ਨੇ ਕਿਸਾਨਾਂ ਨਾਲ ਹੋ ਰਹੇ ਬੁਰੇ ਵਰਤਾਓ ਦੇ ਲਈ ਸਰਕਾਰ ਨੂੰ ਪਾਈ ਲਾਹਨਤਾਂ

written by Lajwinder kaur | November 26, 2020

ਪੰਜਾਬ ਦੇ ਕਿਸਾਨ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਦਿੱਲੀ ਵੱਲੋਂ ਨੂੰ ਕੂਚ ਕਰ ਰਹੇ ਨੇ । ਦਿੱਲੀ ਮਾਰਚ ਦੇ ਦੌਰਾਨ ਕਿਸਾਨਾਂ ਦੇ ਨਾਲ ਰਾਹ ‘ਚ ਬਹੁਤ ਧੱਕਾ ਹੋ ਰਿਹਾ ਹੈ । ammy virk pic  ਹੋਰ ਪੜ੍ਹੋ : ਕਿਸਾਨਾਂ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’
ਕਿਸਾਨਾਂ ਉੱਤੇ ਹੋ ਰਹੇ ਧੱਕੇ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀਆਂ ਨੇ। ਜਿਸ ਕਰਕੇ ਗਾਇਕ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਕਿਸਾਨਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਨਿਸਚੈ ਕਰਿ ਅਪੁਨੀ ਜੀਤ ਕਰੋ’ । ammy virk post ਉੱਧਰ ਪੰਜਾਬੀ ਫ਼ਿਲਮੀ ਜਗਤ ਦੇ ਨਾਮੀ ਡਾਇਰੈਕਟਰ ਜਗਦੀਪ ਸਿੱਧੂ ਨੇ ਵੀ ਕਿਸਾਨਾਂ ਦੇ ਲਈ ਆਪਣੀ ਆਵਾਜ਼ ਬੁਲੰਦ ਹੋਏ ਲਿਖਿਆ ਹੈ- ‘ਜੇ ਏਨੇ ਹੀ ਸੱਚੇ ਹੋ ਕੇ ਇਲੈਕਸ਼ਨ ਵੇਲੇ ਵੋਟ ਪਾਈ..ਤਾਂ ਆਪਣੇ ਹੱਕਾਂ ਲਈ ਦਿੱਲੀ ਨਾ ਤੁਰਣਾ ਪਵੇ। ਬਾਬਾ ਮੇਹਰ ਕਰੇ । ਨਿਸਚੈ ਕਰਿ ਅਪੁਨੀ ਜੀਤ ਕਰੋ’ । inside pic of ammy virk and jadeep sidhu  

 
View this post on Instagram
 

A post shared by Jagdeep Sidhu (@jagdeepsidhu3)

0 Comments
0

You may also like