ਐਮੀ ਵਿਰਕ ਨੇ ਇਸ ਬੱਚੇ ਦੇ ਜਨਮ ਦਿਨ 'ਤੇ ਸਾਂਝੀ ਕੀਤੀ ਤਸਵੀਰ 

Written by  Shaminder   |  July 11th 2019 06:05 PM  |  Updated: July 11th 2019 06:05 PM

ਐਮੀ ਵਿਰਕ ਨੇ ਇਸ ਬੱਚੇ ਦੇ ਜਨਮ ਦਿਨ 'ਤੇ ਸਾਂਝੀ ਕੀਤੀ ਤਸਵੀਰ 

ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝੇ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਹੈਪੀ ਬਰਥਡੇ ਨੂਰਿਆ । ਇਹ ਤਸਵੀਰ ਉਨ੍ਹਾਂ ਦੇ ਬੱਚੇ ਦੀ ਹੈ ਜਾਂ ਕੋਈ ਹੋਰ ਇਹ ਤਾਂ ਸਪੱਸ਼ਟ ਨਹੀਂ ਹੈ ਪਰ ਇਹ ਬੱਚਾ ਐਮੀ ਵਿਰਕ ਦੀ ਗੋਦ 'ਚ ਬੈਠਾ ਹੋਇਆ ਹੈ ।

ਹੋਰ ਵੇਖੋ :1983 ਵਰਲਡ ਕੱਪ ਦੀ ਜਿੱਤ ਦੇ 36 ਸਾਲ ਪੂਰੇ ਹੋਣ ਤੇ ਰਣਵੀਰ ਸਿੰਘ ਤੋਂ ਲੈ ਕੇ ਐਮੀ ਵਿਰਕ ਨੇ ਸ਼ੇਅਰ ਕੀਤੀ ਖ਼ਾਸ ਵੀਡੀਓ

https://www.instagram.com/p/BzqFJmajNH9/

ਜਿਸ ਤੋਂ ਸਾਫ਼ ਹੈ ਕਿ ਇਹ ਬੱਚਾ ਉਨ੍ਹਾਂ ਦਾ ਪਰਿਵਾਰਕ ਮੈਂਬਰ ਹੈ । ਐਮੀ ਵਿਰਕ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ ਹਾਲ ਹੀ 'ਚ ਉਨ੍ਹਾਂ ਦੀ ਮੁਕਲਾਵਾ ਫ਼ਿਲਮ ਆਈ ਸੀ ਜਿਸ ਨੂੰ ਕਿ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

https://www.instagram.com/p/BzqZSQIDmFu/

ਇਸ ਤੋਂ ਪਹਿਲਾਂ ਸਰਗੁਣ ਮਹਿਤਾ ਨਾਲ ਉਨ੍ਹਾਂ ਦੀ ਫ਼ਿਲਮ ਕਿਸਮਤ ਨੇ ਵੀ ਚੰਗਾ ਬਿਜਨੇਸ ਕੀਤਾ ਸੀ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਵੀ ਦਿੱਤੇ ਨੇ ਅਤੇ ਉਨ੍ਹਾਂ ਦੀ ਫ਼ਿਲਮ ਦਾ ਗੀਤ 'ਤੇਰੀ ਵੰਗ ਦਾ ਲੈ ਲਾਂ ਨਾਪ' ਵੀ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network