Advertisment

ਆਪਣੇ ਆਪ ਨੂੰ ਫਿਟ ਰੱਖਣ ਲਈ ਐਮੀ ਵਿਰਕ ਕੁਝ ਖ਼ਾਸ ਕਿਸਮ ਦੀਆਂ ਕਰਦੇ ਨੇ ਐਕਸਰਸਾਈਜ਼,ਵੇਖੋ ਵੀਡੀਓ

author-image
By Shaminder
New Update
ਆਪਣੇ ਆਪ ਨੂੰ ਫਿਟ ਰੱਖਣ ਲਈ ਐਮੀ ਵਿਰਕ ਕੁਝ ਖ਼ਾਸ ਕਿਸਮ ਦੀਆਂ ਕਰਦੇ ਨੇ ਐਕਸਰਸਾਈਜ਼,ਵੇਖੋ ਵੀਡੀਓ
Advertisment
ਫ਼ਿਲਮਾਂ 'ਚ ਆਪਣੀ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੇ ਐਮੀ ਵਿਰਕ ਆਪਣੀ ਜਿੱਥੇ ਗਾਇਕੀ ਦੇ ਖੇਤਰ 'ਚ ਨਾਮ ਕਮਾ ਰਹੇ ਹਨ,ਉੱਥੇ ਹੀ ਅਦਾਕਾਰੀ ਦੇ ਖੇਤਰ 'ਚ ਵੀ ਉਨ੍ਹਾਂ ਨੇ ਕਈ ਮੱਲ੍ਹਾਂ ਮਾਰੀਆਂ ਹਨ । ਪਰ ਫ਼ਿਲਮਾਂ 'ਚ ਆਪਣੀ ਦਿੱਖ ਨੂੰ ਵਧੀਆ ਬਨਾਉਣ ਲਈ ਉਨ੍ਹਾਂ ਨੂੰ ਕਾਫੀ ਮਿਹਨਤ ਕਰਨੀ ਪੈਂਦੀ ਹੈ । ਐਮੀ ਵਿਰਕ ਆਪਣੀ ਸਿਹਤ ਨੂੰ ਲੈ ਕੇ ਬੇਹੱਦ ਸੰਜੀਦਾ ਹਨ । ਹੋਰ ਵੇਖੋ:ਦਹਿਸ਼ਤਗਰਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਅੱਗੇ ਆਏ ਗਾਇਕ ਐਮੀ ਵਿਰਕ, ਕੀਤਾ ਵੱਡਾ ਐਲਾਨ https://www.instagram.com/p/Bvtx0yvjOpX/ ਉਹ ਆਪਣੇ ਆਪ ਨੂੰ ਫਿਟ ਰੱਖਣ ਲਈ ਘੰਟਿਆਂ ਬੱਧੀ ਜਿੰਮ 'ਚ ਪਸੀਨਾ ਵਹਾਉਂਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਐਮੀ ਵਿਰਕ ਜਿੰਮ 'ਚ ਤਰ੍ਹਾਂ ਤਰ੍ਹਾਂ ਦੀਆਂ ਐਕਸਰਸਾਈਜ਼ ਕਰਦੇ ਨਜ਼ਰ ਆ ਰਹੇ ਨੇ । ਇਸ ਦੇ ਨਾਲ ਹੀ ਉਹ ਐਕਸਰਸਾਈਜ਼ ਨੂੰ ਇਨਜੁਆਏ ਕਰਦੇ ਨੇ । publive-image
Advertisment

Stay updated with the latest news headlines.

Follow us:
Advertisment
Advertisment
Latest Stories
Advertisment