ਐਮੀ ਵਿਰਕ ਨੂੰ ਸਤਿੰਦਰ ਸਰਤਾਜ ਦਾ ਇਹ ਗੀਤ ਬਹੁਤ ਜ਼ਿਆਦਾ ਹੈ ਪਸੰਦ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ

written by Lajwinder kaur | September 17, 2020

ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ । ammy virk with sargun mehta  ਹੋਰ ਪੜ੍ਹੋ : ਸਤਿੰਦਰ ਸਰਤਾਜ ਨੇ ਦਿੱਲੀ ‘ਚ ਬਿਖੇਰੇ ਸੂਫ਼ੀਆਨਾ ਗਾਇਕੀ ਦੇ ਜਲਵੇ, ਵੇਖੋ ਲਾਈਵ ਵੀਡੀਓ
ਇਸ ਵੀਡੀਓ ‘ਚ ਉਹ ਸਤਿੰਦਰ ਸਰਤਾਜ ਦੇ ਗੀਤ ਉੱਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਉਨ੍ਹਾਂ ਨੇ ਕੈਪਸ਼ਨ ਦੇ ਰਾਹੀਂ ਦੱਸਿਆ ਹੈ ਕਿ ਉਨ੍ਹਾਂ ਨੂੰ ਸਤਿੰਦਰ ਸਰਤਾਜ ਦਾ ‘Sanu ajkal shisha bada chhed da’ ਬਹੁਤ ਜ਼ਿਆਦਾ ਪਸੰਦ ਹੈ । satinder sartaaj ikko mikke ਦਰਸ਼ਕਾਂ ਨੂੰ ਐਮੀ ਵਿਰਕ ਦੀ ਇਹ ਵੀਡੀਓ ਬਹੁਤ ਪਸੰਦ ਆ ਰਹੀ ਹੈ । ਜਿਸ ਕਰਕੇ ਪੰਜ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ । satinder sartaaj ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਨਾਮੀ ਗਾਇਕ ਨੇ । ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵਾਹ ਵਾਹੀ ਖੱਟ ਰਹੇ ਨੇ । ਇਸ ਸਾਲ ਉਹ ਸੁਫ਼ਨਾ ਵਰਗੀ ਸੁਪਰ ਹਿੱਟ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਨੇ ।

View this post on Instagram
 

My favourite ❤️

A post shared by Ammy Virk ( ਐਮੀ ਵਿਰਕ ) (@ammyvirk) on

0 Comments
0

You may also like