ਐਮੀ ਵਿਰਕ ਨੇ ਆਪਣੇ ਮਾਪਿਆਂ ਦੇ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਆ ਰਿਹਾ ਪਸੰਦ
ਐਮੀ ਵਿਰਕ ਨੇ ਆਪਣੇ ਮਾਪਿਆਂ ਦੇ ਨਾਲ ਵੀਡੀਓ ਕੀਤਾ ਸਾਂਝਾ, ਪ੍ਰਸ਼ੰਸਕਾਂ ਨੂੰ ਵੀ ਆ ਰਿਹਾ ਪਸੰਦ
ਐਮੀ ਵਿਰਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ । ਉਹ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ
ਸੋਸ਼ਲ ਮੀਡੀਆ ‘ਤੇ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਮਾਤਾ ਪਿਤਾ ਦੇ ਨਾਲ ਇੱਕ ਵੀਡੀਓ ਸਾਂਝੀ ਕੀਤੀ ਹੈ । ਇਸ ਵੀਡੀਓ ‘ਚ ਐਮੀ ਵਿਰਕ ਆਪਣੇ ਮਾਪਿਆਂ ਦੇ ਨਾਲ ਬੈਠੇ ਹੋਏ ਹਨ ਅਤੇ ਕਿਸੇ ਗੱਲ ਨੂੰ ਲੈ ਕੇ ਹੱਸ ਰਹੇ ਹਨ ।
Image From Ammy Virk's Instagram
ਹੋਰ ਪੜ੍ਹੋ : ਆਸ਼ੂਤੋਸ਼ ਰਾਣਾ ਕੋਰੋਨਾ ਪਾਜ਼ੀਟਿਵ ਪਾਏ ਗਏ, ਫੇਸਬੁੱਕ ‘ਤੇ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ
Image From Ammy Virk's Instagram
ਉਨ੍ਹਾਂ ਦੇ ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ । ਐਮੀ ਵਿਰਕ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Image From Ammy Virk's Instagram
ਉਨ੍ਹਾਂ ਦਾ ਹਾਲ ਹੀ ‘ਚ ਗੀਤ ਆਇਆ ਹੈ ‘ਖੱਬੀ ਸੀਟ’ ਜੋ ਕਿ ਮਰਹੂਮ ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਬਰਾੜ ਦੇ ਨਾਲ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।
View this post on Instagram
ਜਲਦ ਹੀ ਉਹ ਕਈ ਫ਼ਿਲਮਾਂ ‘ਚ ਵੀ ਨਜ਼ਰ ਆਉਣ ਵਾਲੇ ਹਨ ।ਉਨ੍ਹਾਂ ਦੀ ਅਦਾਕਾਰੀ ਨੂੰ ਵੀਕਾਫੀ ਸਰਾਹਿਆ ਜਾਂਦਾ ਹੈ ।
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
