Advertisment

‘Khabbi Seat’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਮਿਸਟਰੀ

author-image
By Lajwinder kaur
New Update
‘Khabbi Seat’ ਦਾ ਟੀਜ਼ਰ ਹੋਇਆ ਰਿਲੀਜ਼, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਐਮੀ ਵਿਰਕ ਤੇ ਸਵੀਤਾਜ ਬਰਾੜ ਦੀ ਕਮਿਸਟਰੀ
Advertisment
ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਬਹੁਤ ਜਲਦ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਵਾਲੇ ਨੇ । ਜੀ ਹਾਂ ਉਹ
Advertisment
ਖੱਬੀ ਸੀਟ(Khabbi Seat) ਟਾਈਟਲ ਹੇਠ ਨਵਾਂ ਰੋਮਾਂਟਿਕ ਤੇ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਉਣ ਵਾਲੇ ਨੇ । ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦੇ ਹੋਏ ਗਾਣੇ ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਗਿਆ ਹੈ । inside pic of ammy virk  ਹੋਰ ਪੜ੍ਹੋ : ਕਿਸਾਨਾ ਦਾ ਸਾਥ ਦੇਣ ਪਹੁੰਚੇ ਪੰਜਾਬੀ ਕਲਾਕਾਰ, ਹਰਫ ਚੀਮਾ ਤੇ ਕੰਵਰ ਗਰੇਵਾਲ ਨੇ ਨੌਜਵਾਨ ਨੂੰ ਕਿਹਾ ਹੈ ‘ਸਮਾਂ ਇਤਿਹਾਸ ਰਚਨ ਦਾ, ਵੱਧ ਚੜ੍ਹ ਕੇ ਦੇਵੋ ਸਾਥ’ ਟੀਜ਼ਰ ਚ ਐਮੀ ਵਿਰਕ ਤੇ
Advertisment
ਸਵੀਤਾਜ ਬਰਾੜ ਦੀ ਕਿਊਟ ਜਿਹੀ ਕਮਿਸਟਰੀ ਦੇਣ ਨੂੰ ਮਿਲ ਰਹੀ ਹੈ । ਖੱਬੀ ਸੀਟ ਗੀਤ ਨੂੰ ਗਾਉਂਦੇ ਹੋਏ ਨਜ਼ਰ ਆਉਣਗੇ ਐਮੀ ਵਿਰਕ ਤੇ ਫੀਚਰਿੰਗ ਕਰੇਗੀ ਪੰਜਾਬੀ ਅਦਾਕਾਰਾ ਸਵੀਤਾਜ ਬਰਾੜ । ਗਾਣੇ ਦੇ ਟੀਜ਼ਰ ਨੂੰ ਬਰਫੀ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । inside pic of khabbi seat teaser with ammy virk and sweetaj brar ਇਸ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਨੇ ਤੇ ਮਿਊਜ਼ਿਕ ਮਿਕਸ ਸਿੰਘ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਬੀ ਟੂਗੈਦਰਜ਼ ਵਾਲਿਆਂ ਨੇ ਤਿਆਰ ਕੀਤੀ ਹੈ । ਇਹ ਪੂਰਾ ਗਾਣਾ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਜਾਵੇਗਾ । khabbi seat teaser out now
Advertisment

Stay updated with the latest news headlines.

Follow us:
Advertisment
Advertisment
Latest Stories
Advertisment