ਵਿਵਾਦਾਂ 'ਚ ਰਹਿ ਚੁੱਕੀ ਦਿਲਪ੍ਰੀਤ ਢਿੱਲੋਂ ਦੀ ਪਤਨੀ ਅੰਬਰ ਧਾਲੀਵਾਲ ਦੀ ਜ਼ਿੰਦਗੀ ‘ਚ ਆਈ ਖੁਸ਼ੀ, ਲੋਕੀਂ ਦੇ ਰਹੇ ਨੇ ਮੁਬਾਰਕਾਂ

By  Lajwinder kaur September 14th 2020 01:24 PM -- Updated: September 14th 2020 04:04 PM

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਨਾਲ ਵਿਵਾਦ ਤੋਂ ਬਾਅਦ ਅੰਬਰ ਧਾਲੀਵਾਲ ਤਾਂ ਕਿਤੇ ਗਾਇਬ ਹੀ ਹੋ ਗਈ । ਇਸ ਦੀ ਵਜ੍ਹਾ ਸੀ ਕਿ ਉਹ ਆਪਣੀ ਪੜ੍ਹਾਈ ਉੱਤੇ ਧਿਆਨ ਦੇ ਰਹੀ ਸੀ । ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਰਾਹੀਂ ਆਪਣੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । amber Dhaliwal ਉਨ੍ਹਾਂ ਨੇ ਆਪਣੀ ਨਰਸਿੰਗ ਦਾ ਕੋਰਸ ਪੂਰਾ ਕਰ ਲਿਆ ਹੈ । ਹੁਣ ਅੰਬਰ ਧਾਲੀਵਾਲ ਨਰਸ ਬਣ ਗਈ ਹੈ । ਉਨ੍ਹਾਂ ਨੇ ਪੋਸਟ ਪਾ ਕੇ ਲਿਖਿਆ ਹੈ- ‘ਅੱਜ ਇੱਕ ਵੱਡੇ ਟੀਚੇ ਵੱਲ ਇੱਕ ਛੋਟਾ ਜਿਹਾ ਕਦਮ ਲਿਆ ਹੈ। ਹੈਲੋ, ਮੇਰਾ ਨਾਮ ਅੰਬਰ ਹੈ, ਮੈਂ ਅੱਜ ਤੋਂ ਨਰਸ ਬਣਕੇ ਲੋਕਾਂ ਦੀ ਸੇਵਾ ਕਰਾਂਗੀ’ ।

congratulation aamber dhaliwal

ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸਾਲ ਜੋ ਉਨ੍ਹਾਂ ਨੇ ਜ਼ਿੰਦਗੀ ‘ਚ ਉਤਰਾਅ ਚੜਾਅ ਦੇਖਕੇ ਸਨ ਉਨ੍ਹਾਂ ਨੂੰ ਬਿਆਨ ਕੀਤਾ ਹੈ । ਪਰ ਉਨ੍ਹਾਂ ਨੇ ਲੋਕਾਂ ਨੂੰ ਖਾਸ ਸੁਨੇਹਾ ਦਿੱਤਾ ਹੈ ਕਿ ਜ਼ਿੰਦਗੀ ਛੋਟੀ ਹੈ ਤੇ ਸਾਨੂੰ ਆਪਣੇ ਆਤਮ ਵਿਸ਼ਵਾਸ ਦੇ ਨਾਲ ਸਭ ਕੁਝ ਹਾਸਿਲ ਕਰ ਸਕਦੇ ਹਾਂ’ । ਪ੍ਰਸ਼ੰਸਕ ਕਮੈਂਟਸ ਕਰਕੇ ਅੰਬਰ ਨੂੰ ਵਧਾਈਆਂ ਦੇ ਰਹੇ ਨੇ ।dilpreet dhillon wife aamber dhaliwal fun with brother

Related Post