ਅਦਾਕਾਰ ਸੋਨੂੰ ਸੂਦ ’ਤੇ ਲੱਗੇ ਟੈਕਸ ਚੋਰੀ ਕਰਨ ਦੇ ਇਲਜ਼ਾਮ, ਆਮਦਨ ਕਰ ਵਿਭਾਗ ਨੇ ਦਿੱਤੀ ਜਾਣਕਾਰੀ
Rupinder Kaler
September 18th 2021 02:54 PM
ਸੋਨੂੰ ਸੂਦ (sonu-sood) ਦੀਆਂ ਮੁਸੀਬਤਾਂ ਲਗਾਤਾਰ ਵੱਧ ਦੀਆ ਜਾ ਰਹੀਆ ਹਨ । ਕਰ ਵਿਭਾਗ ਦੀ ਕਾਰਵਾਈ ਤੋਂ ਬਾਅਦ ਵਿਭਾਗ ਵੱਲੋਂ ਇੱਕ ਵਿਆਨ ਜਾਰੀ ਕੀਤਾ ਗਿਆ ਹੈ । ਇਸ ਬਿਆਨ ਵਿੱਚ ਕਿਹਾ ਗਿਆ ਹੈ ਕਿ ਅਦਾਕਾਰ ਸੋਨੂੰ ਸੂਦ (sonu-sood) ਅਤੇ ਉਸ ਦੇ ਸਾਥੀਆਂ ਨੇ 20 ਕਰੋੜ ਰੁਪਏ ਤੋਂ ਵੱਧ ਦੇ ਟੈਕਸ ਦੀ ਚੋਰੀ ਕੀਤੀ ਹੈ।
I-T Dept conducted a search & seizure op at various premises of a prominent actor in Mumbai & also a Lucknow-based group of industries engaged in infrastructure development. 28 premises in Mumbai, Lucknow, Kanpur, Jaipur, Delhi, Gurugram covered: Central Board of Direct Taxes