ਸਰੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ ਐਕਟਰ ਅੰਗਦ ਬੇਦੀ, ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤਾ ਵੀਡੀਓ
Lajwinder kaur
November 29th 2020 04:46 PM
ਬਾਲੀਵੁੱਡ ਐਕਟਰ ਅੰਗਦ ਬੇਦੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਹ ਅਕਸਰ ਹੀ ਆਪਣੇ ਫੈਨਜ਼ ਦੇ ਨਾਲ ਕੁਝ ਨਾ ਕੁਝ ਸ਼ੇਅਰ ਕਰਦੇ ਰਹਿੰਦੇ ਨੇ।