ਹਿਮਾਂਸ਼ੀ ਖੁਰਾਣਾ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਵੀਡੀਓਜ਼ ਆਈ ਸਾਹਮਣੇ, ਦੋਸਤਾਂ ਦੇ ਦਿੱਤੇ ਸਰਪ੍ਰਾਈਜ਼ ਨੂੰ ਦੇਖਕੇ ਭਾਵੁਕ ਹੋਈ ਹਿਮਾਂਸ਼ੀ

By  Lajwinder kaur November 27th 2020 05:44 PM

ਪੰਜਾਬੀ ਮਿਊਜ਼ਿਕ ਜਗਤ ਦੀ ਖ਼ੂਬਸੂਰਤ ਐਕਟਰੈੱਸ ਹਿਮਾਂਸ਼ੀ ਖੁਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਨ੍ਹਾਂ ਦੀ ਸ਼ੋਸਲ ਮੀਡੀਆ ਚੰਗੀ ਫੈਨ ਫਾਲਵਿੰਗ ਹੈ ।

himansi khurana ਹੋਰ ਪੜ੍ਹੋ : ਕਿਸਾਨਾਂ ਦੇ ਬੁਲੰਦ ਹੌਸਲਿਆਂ ਨੂੰ ਬਿਆਨ ਕਰ ਰਹੀਆਂ ਨੇ ਇਹ ਤਸਵੀਰਾਂ, ਗਾਇਕ ਹਰਫ ਚੀਮਾ ਨੇ ਦਰਸ਼ਕਾਂ ਨਾਲ ਕੀਤੀਆਂ ਸਾਂਝੀਆਂ

ਅੱਜ ਉਹ ਆਪਣਾ 29ਵਾਂ ਬਰਥਡੇਅ ਸੈਲੀਬ੍ਰੇਟ ਕਰ ਰਹੀ ਹੈ । ਉਨ੍ਹਾਂ ਨੇ ਆਪਣਾ ਬਰਥਡੇਅ ਦੋਸਤਾਂ ਦੇ ਨਾਲ ਮਨਾਇਆ ਹੈ ।

inside pic of pollywood himanshi

ਉਨ੍ਹਾਂ ਦੇ ਬਰਥਡੇਅ ਸੈਲੀਬ੍ਰੇਸ਼ਨ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀਆਂ ਨੇ । ਇੱਕ ਵੀਡੀਓ ਖੁਦ ਹਿਮਾਂਸ਼ੀ ਖੁਰਾਣਾ ਨੇ ਵੀ ਸ਼ੇਅਰ ਕੀਤੀ ਹੈ । ਜਿਸ ‘ਚ ਉਹ ਆਪਣੀ ਸਹੇਲੀਆਂ ਦੇ ਗਲੇ ਲੱਗਕੇ ਰੋਂਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਦੇਖ ਚੁੱਕੇ ਨੇ । ਪ੍ਰਸ਼ੰਸਕ ਵੀ ਕਮੈਂਟਸ ਕਰਕੇ ਹਿਮਾਂਸ਼ੀ ਨੂੰ ਜਨਮਦਿਨ ਦੀ ਵਧਾਈਆਂ ਦੇ ਰਹੇ ਨੇ ।

inside pic of himansi khurna

 

 

View this post on Instagram

 

A post shared by Himanshi Khurana ? (@iamhimanshikhurana)

 

 

View this post on Instagram

 

A post shared by Instant Bollywood (@instantbollywood)

Related Post