ਅਦਾਕਾਰਾ ਮੰਦਿਰਾ ਬੇਦੀ ਪਤੀ ਦੇ ਦਿਹਾਂਤ ਤੋਂ ਬਾਅਦ ਮਜ਼ਬੂਤੀ ਨਾਲ ਸੰਭਾਲ ਰਹੀ ਘਰ ਪਰਿਵਾਰ
Shaminder
August 11th 2021 03:39 PM
ਅਦਾਕਾਰਾ ਮੰਦਿਰਾ ਬੇਦੀ (Mandira Bedi) ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕਰਦੀ ਰਹਿੰਦੀ ਹੈ । ਅਦਾਕਾਰਾ ਪਤੀ ਦੀ ਮੌਤ ਤੋਂ ਬਾਅਦ ਆਪਣੇ ਆਪ ਨੂੰ ਬੜੀ ਹੀ ਮਜ਼ਬੂਤੀ ਦੇ ਨਾਲ ਸੰਭਾਲ ਰਹੀ ਹੈ । ਇਸ ਦੇ ਨਾਲ ਹੀ ਉਹ ਪਾਜ਼ੀਟਿਵਿਟੀ ਭਰੇ ਪੋਸਟ ਵੀ ਸਾਂਝੇ ਕਰਦੀ ਰਹਿੰਦੀ ਹੈ । ਜਿਨ੍ਹਾਂ ਨੂੰ ਵੇਖ ਕੇ ਉਨ੍ਹਾਂ ਦੇ ਫੈਨਸ ਅਤੇ ਦੋਸਤ ਵੀ ਕਾਫੀ ਖੁਸ਼ ਹਨ । ਮੰਦਿਰਾ ਬੇਦੀ (Mandira Bedi) ਦੇ ਪਤੀ ਦਾ ਕੁਝ ਦਿਨ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ ।