ਐਮੀ ਵਿਰਕ ਅਤੇ ਮਨਕਿਰਤ ਔਲਖ ਨੇ ਆਪਣੇ ਵੱਡੇ ਭਾਜੀ ਨੂੰ ਕੀਤਾ ਬਰਥਡੇਅ ਵਿਸ਼
ਗਾਇਕ ਮਨਕਿਰਤ ਔਲਖ ਅਤੇ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਐਂਡੀ ਧੁੱਗਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਮਨਕਿਰਤ ਔਲਖ ਨੇ ਬਰਥਡੇ ਵਿਸ਼ ਕਰਦਿਆਂ ਹੋਇਆਂ ਲਿਖਿਆ ‘ਹੈਪੀ ਬਰਥਡੇ ਬੌਸ’ ਜਦੋਂਕਿ ਐਮੀ ਵਿਰਕ ਨੇ ਲਿਖਿਆ ਕਿ ਹੈਪੀ ਬਰਥਡੇ ਭਾਜੀ, ਵਾਹਿਗੁਰੂ ਚੜ੍ਹਦੀ ਕਲਾ’ਚ ਰੱਖਣ’।
ammy
ਐਮੀ ਵਿਰਕ ਵੱਲੋਂ ਸਾਂਝੀ ਕੀਤੀ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਵੀ ਵਧਾਈ ਦੇ ਰਹੇ ਹਨ । ਉੱਧਰ ਮਨਕਿਰਤ ਔਲਖ ਵੱਲੋਂ ਸਾਂਝੀ ਕੀਤੀ ਤਸਵੀਰ ‘ਤੇ ਵੀ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਸਭ ਐਂਡੀ ਧੁੱਗਾ ਨੂੰ ਜਨਮ ਦਿਨ ਦੀ ਵਧਾਈ ਦੇ ਰਹੇ ਹਨ ।
ਹੋਰ ਪੜ੍ਹੋ: ਐਮੀ ਵਿਰਕ ਅਤੇ ਰਣਜੀਤ ਬਾਵਾ ਡਟੇ ਕਿਸਾਨਾਂ ਦੇ ਹੱਕ ‘ਚ, ਕਿਹਾ ‘ਨਸ਼ਿਆਂ ‘ਚ ਨਹੀਂ ਰੁਲੇ ਪੰਜਾਬ ਦੀ ਜਵਾਨੀ ਹੈ ਕਾਇਮ’
mankirat
ਗਾਇਕ ਮਨਕਿਰਤ ਔਲਖ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।
Ammy-Virk
ਇਸ ਦੇ ਨਾਲ ਹੀ ਐਮੀ ਵਿਰਕ ਦੇ ਫਰੰਟ ਦੀ ਗੱਲ ਕਰੀਏ ਤਾਂ ਉਹ ਵੀ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇਕ ਤੋਂ ਬਾਅਦ ਇਕ ਹਿੱਟ ਫ਼ਿਲਮਾਂ ਅਤੇ ਗੀਤ ਦੇ ਰਹੇ ਹਨ ।
View this post on Instagram
Happy Birthday Boss @andydhugga Paji