ਐਮੀ ਵਿਰਕ ਆਪਣੇ ਪਾਲਤੂ ਡੌਗੀ ਬਰਫ਼ੀ ਦੇ ਨਾਲ ਮਸਤੀ ਕਰਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਹੀ ਹੈ ਇਹ ਵੀਡੀਓ
Lajwinder kaur
January 11th 2021 09:05 AM --
Updated:
January 10th 2021 06:36 PM
ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਆਪਣੇ ਪਾਲਤੂ ਡੌਗੀ ਬਰਫ਼ੀ ਦੇ ਨਾਲ ਇੱਕ ਕਿਊਟ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ ।
ਹੋਰ ਪੜ੍ਹੋ : ਦੇਖੋ ਵੀਡੀਓ ਕਿਵੇਂ ਗੁਰਬਾਜ਼ ਆਪਣੀਆਂ ਗੱਲਾਂ ਸਮਝਾ ਰਿਹਾ ਹੈ ਪਾਪਾ ਗਿੱਪੀ ਗਰੇਵਾਲ ਨੂੰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਇਹ ਕਿਊਟ ਵੀਡੀਓ
ਐਮੀ ਵਿਰਕ ਵ੍ਹਾਈਟ ਰੰਗ ਦੇ ਕਿਊਟ ਜਿਹੇ ਪੱਪੀ ਬਰਫ਼ੀ ਦੇ ਨਾਲ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਨੇ । ਬਰਫ਼ੀ ਵੀ ਆਪਣੇ ਮਾਲਕ ਐਮੀ ਵਿਰਕ ਉੱਤੇ ਪਿਆਰ ਲੁਟਾਉਂਦਾ ਹੋਇਆ ਦਿਖਾਈ ਦੇ ਰਹੇ ਨੇ ।

ਜੇ ਗੱਲ ਕਰੀਏ ਐਮੀ ਵਿਰਕ ਦੇ ਵਰਕ ਫਰੰਟ ਦੀ ਤਾਂ ਉਹ ਆਪਣੀ ਨਵੀਂ ਆਉਣ ਵਾਲੀ ਫ਼ਿਲਮ ‘ਬਾਜਰੇ ਦਾ ਸਿੱਟਾ’ ਦੀ ਸ਼ੂਟਿੰਗ ਕਰ ਰਹੇ ਨੇ । ਮਿਊਜ਼ਿਕ ਇੰਡਸਟਰੀ ਦੇ ਨਾਲ ਉਹ ਫ਼ਿਲਮੀ ਜਗਤ ‘ਚ ਵੀ ਕਾਫੀ ਸਰਗਰਮ ਨੇ। ਪੰਜਾਬੀ ਫ਼ਿਲਮੀ ਤੋਂ ਇਲਾਵਾ ਉਹ ਬਹੁਤ ਜਲਦ ਹਿੰਦੀ ਫ਼ਿਲਮਾਂ ‘ਚ ਵੀ ਐਕਟਿੰਗ ਕਰਦੇ ਹੋਏ ਦਿਖਾਈ ਦੇਣਗੇ।

View this post on Instagram