ਐਮੀ ਵਿਰਕ ਨੂੰ ਸਤਿੰਦਰ ਸਰਤਾਜ ਦਾ ਇਹ ਗੀਤ ਬਹੁਤ ਜ਼ਿਆਦਾ ਹੈ ਪਸੰਦ, ਦਰਸ਼ਕਾਂ ਨੂੰ ਖੂਬ ਪਸੰਦ ਆ ਰਿਹਾ ਹੈ ਇਹ ਵੀਡੀਓ
Lajwinder kaur
September 17th 2020 11:37 AM --
Updated:
September 17th 2020 11:38 AM
ਪੰਜਾਬੀ ਗਾਇਕ ਐਮੀ ਵਿਰਕ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣਾ ਨਵਾਂ ਵੀਡੀਓ ਫੈਨਜ਼ ਦੇ ਨਾਲ ਸ਼ੇਅਰ ਕੀਤਾ ਹੈ ।