ਅਨਮੋਲ ਕਵਾਤਰਾ ਨੇ ਲਈ ਨਵੀਂ ਥਾਰ ਗੱਡੀ, ਪ੍ਰਸ਼ੰਸਕ ਦੇ ਰਹੇ ਵਧਾਈ

By  Shaminder March 26th 2021 06:07 PM

ਅਨਮੋਲ ਕਵਾਤਰਾ ਨੇ ਨਵੀਂ ਥਾਰ ਗੱਡੀ ਲਈ ਹੈ । ਇਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਨਮੋਲ ਕਵਾਤਰਾ ਆਪਣੀ ਨਵੀਂ ਥਾਰ ਦੇ ਨਾਲ ਨਜ਼ਰ ਆ ਰਹੇ ਹਨ ।

anmol Image From Anmol Kwatra’s Instagram

ਹੋਰ ਪੜ੍ਹੋ : ਪਪੀਤੇ ਦੇ ਪੱਤਿਆਂ ਵਿੱਚ ਹੁੰਦੇ ਹਨ ਕਈ ਔਸ਼ਧੀ ਗੁਣ, ਪੱਤਿਆਂ ਦਾ ਜੂਸ ਪੀਣ ਨਾਲ ਇਹ ਬਿਮਾਰੀਆਂ ਹੁੰਦੀਆਂ ਹਨ ਠੀਕ

anmol kwatra Image From Anmol Kwatra’s Instagram

ਉਨ੍ਹਾਂ ਨੇ ਥਾਰ ਦੇ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਕਿ ‘ਕੀਹਨੂੰ-ਕੀਹਨੂੰ ਪਸੰਦ ਆਈ ਨਵੀਂ ਥਾਰ’? ਅਨਮੋਲ ਕਵਾਤਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਦਿੱਤੇ ਹਨ । ਗੀਤਾਂ ਦੇ ਨਾਲ ਨਾਲ ਉਹ ਸਮਾਜ ਸੇਵਾ ਲਈ ਵੀ ਜਾਣੇ ਜਾਂਦੇ ਹਨ ।

anmol kwatra Image From Anmol Kwatra’s Instagram

ਜਿਸ ਦੀਆਂ ਤਸਵੀਰਾਂ ਵੀ ਉਹ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕਰਦੇ ਰਹਿੰਦੇ ਹਨ ।ਉਹ ਆਪਣੀ ਸਮਾਜ ਸੇਵਾ ਕਾਰਨ ਲੋਕਾਂ ‘ਚ ਬਹੁਤ ਹੀ ਹਰਮਨ ਪਿਆਰੇ ਹਨ ।

 

View this post on Instagram

 

A post shared by Anmol Kwatra (@anmolkwatra96)

ਅਨਮੋਲ ਕਵਾਤਰਾ ਸਮਾਜ ਸੇਵਾ ਅਤੇ ਗਾਇਕੀ ਤੋਂ ਬਾਅਦ ਹੁਣ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਣ ਜਾ ਰਹੇ ਹਨ । ਜਲਦ ਹੀ ਉਹ ਫ਼ਿਲਮ ‘ਚ ਵੀ ਨਜ਼ਰ ਆਉਣ ਵਾਲੇ ਹਨ ।

 

Related Post