ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਬਣਨ ਵਾਲੇ ਨੇ ਮੰਮੀ-ਪਾਪਾ, ਅਦਾਕਾਰਾ ਨੇ ਤਸਵੀਰ ਸ਼ੇਅਰ ਕਰਦੇ ਹੋਏ ਦੱਸੀ ਕਦੋਂ ਆਵੇਗਾ ਨੰਨ੍ਹਾ ਮਹਿਮਾਨ
Lajwinder kaur
August 27th 2020 12:43 PM
ਬਾਲੀਵੁੱਡ ਜਗਤ ਤੋਂ ਗੁੱਡ ਨਿਊਜ਼ ਸਾਹਮਣੇ ਆਈ ਹੈ । ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਆਪਣੇ ਬੇਬੀ ਬੰਪ ਨੂੰ ਸ਼ੋ ਕਰਦੇ ਹੋਈ ਇੱਕ ਤਸਵੀਰ ਪੋਸਟ ਕਰਦੇ ਹੋਏ ਸਭ ਨੂੰ ਹੈਰਾਨ ਕਰ ਦਿੱਤਾ ਹੈ । ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਬਹੁਤ ਜਲਦ ਮੰਮੀ ਪਾਪਾ ਬਣਨ ਵਾਲੇ ਨੇ ।