ਪਹਿਲੀ ਜੂਨ ਤੋਂ ਸ਼ੁਰੂ ਹੋ ਰਹੀ ਹੈ ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ, ਮੌਜੂਦਾ ਸਮੇਂ 'ਚ ਇਸ ਤਰ੍ਹਾਂ ਦਿਖਾਈ ਦੇ ਰਿਹਾ ਹੈ ਗੁਰਦੁਅਰਾ ਸਾਹਿਬ
Rupinder Kaler
May 11th 2019 05:31 PM
ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਪਹਿਲੀ ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਦਿਨ ਰਾਤ ਕੰਮ ਚੱਲ ਰਿਹਾ ਹੈ । ਸ੍ਰੀ ਹੇਮਕੁੰਟ ਸਾਹਿਬ ਵਿੱਚ ਹਰ ਪਾਸੇ 10 ਫੁੱਟ ਤੋਂ ਜ਼ਿਆਦਾ ਬਰਫ਼ ਜੰਮੀ ਹੋਈ ਹੈ। ਭਾਰਤੀ ਫੌਜ ਦੇ ਜਵਾਨ ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਯਾਤਰਾ ਵਾਲੇ ਰਸਤੇ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਜੰਮੀ ਬਰਫ਼ ਨੂੰ ਹਟਾਉਣ ਦੇ ਕੰਮ ਵਿੱਚ ਲੱਗੇ ਹੋਏ ਹਨ।