ਹਿਮਾਂਸ਼ੀ ਖੁਰਾਣਾ ਤੇ ਆਸਿਮ ਦਾ ਹੋਇਆ ਵਿਆਹ…! ਸੋਸ਼ਲ ਮੀਡੀਆ ’ਤੇ ਤਸਵੀਰਾਂ ਹੋ ਰਹੀਆਂ ਹਨ ਵਾਇਰਲ
Rupinder Kaler
January 31st 2020 10:43 AM
ਹਿਮਾਂਸ਼ੀ ਖੁਰਾਣਾ ਤੇ ਆਸਿਮ ਰਿਆਜ਼ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਹਿਮਾਂਸ਼ੀ ਖੁਰਾਣਾ ਨੇ ਆਸਿਮ ਲਈ ਆਪਣੇ ਬੁਆਏਫ੍ਰੈਂਡ ਨਾਲੋਂ ਆਪਣਾ 9 ਸਾਲ ਪੁਰਾਣਾ ਰਿਸ਼ਤਾ ਤੋੜ ਲਿਆ ਹੈ । ਇਸ ਸਭ ਦੇ ਚਲਦੇ ਇਹ ਜੋੜੀ ਇੱਕ ਵਾਰ ਫਿਰ ਇੱਕ ਰਿਆਲਟੀ ਸ਼ੋਅ ਵਿੱਚ ਇੱਕਠੀ ਹੋਈ ਹੈ । ਇਸ ਜੋੜੀ ਦਾ ਇੱਕ ਦੂਜੇ ਪ੍ਰਤੀ ਪਿਆਰ ਵੱਧਦਾ ਹੀ ਜਾ ਰਿਹਾ ਹੈ ਕਿਉਂਕਿ ਆਸਿਮ ਨੇ ਹਿਮਾਂਸ਼ੀ ਨੂੰ ਵਿਆਹ ਲਈ ਪ੍ਰਪੋਜ ਕੀਤਾ ਸੀ ।