ਚੰਡੀਗੜ੍ਹ ਵਿੱਚ ਇਸ ਕੁੜੀ ਨਾਲ ਚੱਲ ਰਹੀ ਹੈ ਆਯੁਸ਼ਮਾਨ ਖੁਰਾਣਾ ਦੀ ਆਸ਼ਕੀ, ਤਸਵੀਰਾਂ ਵਾਇਰਲ

By  Rupinder Kaler October 22nd 2020 05:22 PM -- Updated: October 22nd 2020 05:25 PM

ਅਭਿਸ਼ੇਕ ਕਪੂਰ ਨੇ ਆਪਣੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ । ਉਹਨਾਂ ਨੇ ਫਿਲਮ ਦੇ ਨਾਂ ਦੇ ਐਲਾਨ ਦੇ ਨਾਲ ਫਿਲਮ ਦੀ ਲੀਡ ਕਾਸਟ ਆਯੁਸ਼ਮਾਨ ਖੁਰਾਣਾ ਅਤੇ ਵਾਨੀ ਕਪੂਰ ਦੀ ਤਸਵੀਰ ਸਾਂਝੀ ਕੀਤੀ ਹੈ । ਨਿਰਦੇਸ਼ਕ ਅਭਿਸ਼ੇਕ ਕਪੂਰ ਦੀ ਅਗਲੀ ਫਿਲਮ ਦਾ ਟਾਈਟਲ 'ਚੰਡੀਗੜ੍ਹ ਕਰੇ ਆਸ਼ਿਕੀ' ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਕੁਝ ਦਿਨ ਪਹਿਲਾਂ ਵਾਨੀ ਫਿਲਮ ਦੀ ਤਿਆਰੀ ਲਈ ਚੰਡੀਗੜ੍ਹ ਪਹੁੰਚੀ ਸੀ ।

Ayushmann Khurrana

ਹੋਰ ਪੜ੍ਹੋ :

ਆਪਣੇ ਇਸ ਫੈਸਲੇ ਕਰਕੇ ਹਮੇਸ਼ਾ ਲਈ ਬਾਲੀਵੁੱਡ ਤੇ ਸੰਗੀਤ ਤੋਂ ਦੂਰ ਹੋ ਗਈ ਅਨੁਰਾਧਾ ਪੌਡਵਾਲ

ਗੌਹਰ ਖ਼ਾਨ ਨੇ ਆਪਣੇ ਵਿਆਹ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ, ਨਵੰਬਰ ’ਚ ਵਿਆਹ ਹੋਣ ਦੀਆਂ ਆ ਰਹੀਆਂ ਸਨ ਖ਼ਬਰਾਂ

ਸ਼ਿਮਲੇ ਦੀਆਂ ਹਸੀਨ ਵਾਦੀਆਂ ਦਾ ਲੁਤਫ਼ ਲੈਂਦੀ ਹੋਈ ਨਜ਼ਰ ਆਈ ਪੰਜਾਬੀ ਗਾਇਕਾ ਅਫਸਾਨਾ ਖ਼ਾਨ, ਸ਼ੇਅਰ ਕੀਤਾ ਵੀਡੀਓ

Ayushmann Khurrana

ਹਾਲ ਹੀ ਵਿਚ ਐਕਟਰਸ ਨੇ ਦੱਸਿਆ ਸੀ ਕਿ ਫਿਲਮ ਦਾ ਕੰਮ ਸ਼ੁਰੂ ਹੋ ਗਿਆ ਹੈ। ਹੁਣ ਆਯੁਸ਼ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਵਾਨੀ ਅਤੇ ਫਿਲਮ ਦੇ ਨਿਰਦੇਸ਼ਕ ਨਾਲ ਸਾਂਝੀਆਂ ਕੀਤੀਆਂ ਹਨ।

Ayushmann Khurrana

ਖਾਸ ਗੱਲ ਇਹ ਹੈ ਕਿ ਇਹ ਅਭਿਸ਼ੇਕ ਕਪੂਰ ਦੀ ਚੌਥੀ ਫਿਲਮ ਹੈ, ਜਦੋਂ ਕਿ ਆਯੁਸ਼ਮਾਨ ਖੁਰਾਣਾ ਇਸ ਸਮੇਂ ਹਰ ਕਿਸੇ ਦੀ ਹਿੱਟ ਲਿਸਟ 'ਚ ਹਨ। ਬਾਕਸ ਆਫਿਸ 'ਤੇ ਉਹ ਸੋਨੇ ਦਾ ਅੰਡਾ ਦੇਣ ਵਾਲੀ ਮੁਰਗੀ ਦੇ ਬਰਾਬਰ ਹਨ, ਕਿਉਂਕਿ ਅੱਜ ਕੱਲ੍ਹ ਆਯੁਸ਼ਮਾਨ ਖੁਰਾਣਾ ਜਿਸ 'ਤੇ ਵੀ ਆਪਣਾ ਹੱਥ ਰੱਖਦੇ ਹਨ ਉਹ ਚੀਜ਼ ਚਮਕ ਜਾਂਦੀ ਹੈ।

Related Post