ਵੀਤ ਬਲਜੀਤ ਆਪਣੇ ਨਵੇਂ ਗੀਤ ਨਾਲ ਜਲਦ ਸਰੋਤਿਆਂ ‘ਚ ਹੋਣਗੇ ਹਾਜ਼ਰ, ਗੀਤ ਦਾ ਟੀਜ਼ਰ ਆਇਆ ਸਾਹਮਣੇ

By  Shaminder August 24th 2020 04:32 PM

ਵੀਤ ਬਲਜੀਤ ਆਪਣੇ ਨਵੇਂ ਗੀਤ ‘ਬਦਮਾਸ਼ੀ’ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਣ ਵਾਲੇ ਨੇ । ਫ਼ਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ ।ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਨੇ ਅਤੇ ਖੁਦ ਹੀ ਇਸ ਗੀਤ ਦੇ ਬੋਲ ਲਿਖੇ ਨੇ । ਇਸ ਗੀਤ ‘ਚ ਉਨ੍ਹਾਂ ਦਾ ਸਾਥ ਦਿੱਤਾ ਹੈ ਗਾਇਕਾ ਅਫਸਾਨਾ ਖਾਨ ਨੇ । ਫਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ ।

https://www.instagram.com/p/CELZPHSFSA2/

ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਵੀਤ ਬਲਜੀਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗੀਤਕਾਰ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।

https://www.instagram.com/p/CEMlwbvlrix/

ਉਨ੍ਹਾਂ ਦੇ ਲਿਖੇ ਕਈ ਹਿੱਟ ਗੀਤ ਵੱਡੇ ਗਾਇਕਾਂ ਨੇ ਗਾਏ ਹਨ । ਹੁਣ ਉਹ ਖੁਦ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕੇ ਹਨ ਅਤੇ ਇੱਕ ਤੋਂ ਬਾਅਦ ਇੱਕ ਗੀਤ ਕੱਢ ਰਹੇ ਹਨ । ਅਫਸਾਨਾ ਖਾਨ ਦੇ ਕੰਮ ਦੀ ਗੱਲ ਦੀ ਕੀਤੀ ਜਾਵੇ ਤਾਂ ਉਨ੍ਹਾਂ ਨੇ ਵੀ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।

Related Post