ਐਕਟਰੈੱਸ ਤਾਨਿਆ ਦੀਆਂ ਖ਼ੂਬਸੂਰਤ ਤਸਵੀਰਾਂ ਛਾਇਆਂ ਸੋਸ਼ਲ ਮੀਡੀਆ ‘ਤੇ, ਅਦਾਕਾਰਾ ਦੀਆਂ ਅਦਾਵਾਂ ਜਿੱਤ ਰਹੀਆਂ ਦਰਸ਼ਕਾਂ ਦਾ ਦਿਲ

By  Lajwinder kaur July 28th 2021 01:29 PM

ਸੁਫ਼ਨਾ ਫ਼ਿਲਮ ਦੇ ਨਾਲ ਹਰ ਇੱਕ ਦੇ ਦਿਲ ‘ਤੇ ਛਾਪ ਛੱਡਣ ਵਾਲੀ ਅਦਾਕਾਰਾ ਤਾਨਿਆ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਨਵੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਇਸ ਵਾਰ ਉਨ੍ਹਾਂ ਨੇ ਆਪਣੀ ਦੋ ਖ਼ੂਬਸੂਰਤ ਫੋਟੋਆਂ ਸਾਂਝੀਆਂ ਕੀਤੀਆਂ ਨੇ।

TANIA image image source-instagram

ਹੋਰ ਪੜ੍ਹੋ : ਏ.ਐੱਸ. ਕੰਗ ਦੀਆਂ ਬੋਲੀਆਂ ‘ਤੇ ਸ਼ਿੰਦਾ ਨੇ ਪਾਇਆ ਗਿੱਧਾ, ਪ੍ਰਸ਼ੰਸਕਾਂ ਨੂੰ ਪਸੰਦ ਆ ਰਿਹਾ ਹੈ ਗਿੱਪੀ ਗਰੇਵਾਲ ਦਾ ਆਪਣੇ ਪੁੱਤਰਾਂ ਦੇ ਨਾਲ ਬਣਾਇਆ ਇਹ ਮਜ਼ੇਦਾਰ ਵੀਡੀਓ

ਹੋਰ ਪੜ੍ਹੋ : ਗੀਤਾ ਜ਼ੈਲਦਾਰ ਤੇ ਮਿਸ ਪੂਜਾ ਦਾ ਨਵਾਂ ਗੀਤ ‘Siraa’ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

inside image of tania image source-instagram

ਇਨ੍ਹਾਂ ਤਸਵੀਰਾਂ ‘ਚ ਉਹ ਆਪਣੀ ਦਿਲਕਸ਼ ਅਦਾਵਾਂ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ। ਵੱਡੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਤੇ ਕਮੈਂਟ ਆ ਚੁੱਕੇ ਨੇ। ਹਰ ਕੋਈ ਕਮੈਂਟ ਕਰਕੇ ਤਾਨਿਆ ਦੀ ਤਾਰੀਫ ਕਰ ਰਿਹਾ ਹੈ।

Punjabi Actress Tania Happy birthday image source-instagram

ਜੇ ਗੱਲ ਕਰੀਏ ਪੰਜਾਬੀ ਫ਼ਿਲਮੀ ਜਗਤ ਦੀ ਖ਼ੂਬਸੂਰਤ ਅਦਾਕਾਰਾ ਤਾਨਿਆ ਦੀ ਤਾਂ ਉਹ ਕਿਸਮਤ, ਰੱਬ ਦਾ ਰੇਡੀਓ-2, ਸੰਨ ਆਫ ਮਨਜੀਤ ਸਿੰਘ, ਗੁੱਡੀਆਂ ਪਟੋਲੇ ਵਰਗੀ ਫ਼ਿਲਮਾਂ ‘ਚ ਸ਼ਾਨਦਾਰ ਅਦਾਕਾਰੀ ਦਾ ਪ੍ਰਦਰਸ਼ਨ ਕਰ ਚੁੱਕੀ ਹੈ। ਆਉਣ ਵਾਲੇ ਸਮੇਂ ਉਹ ‘ਚ ਉਹ ਲੇਖ, ਕਿਸਮਤ-2, ਡੈਡੀ ਕੂਲ ਮੁੰਡੇ ਫੂਲ 2 ਤੇ ਕਈ ਹੋਰ ਫ਼ਿਲਮਾਂ 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ।

 

 

View this post on Instagram

 

A post shared by TANIA (@taniazworld)

Related Post