ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020, ਆਪਣੀ ਪਸੰਦ ਦੀ ਬੈਸਟ ਡੈਬਿਊ ਫੀਮੇਲ ਅਦਾਕਾਰਾ ਨੂੰ ਕਰੋ ਵੋਟ

By  Shaminder June 8th 2020 06:19 PM

ਪੀਟੀਸੀ ਪੰਜਾਬੀ ’ਤੇ ਇੱਕ ਵਾਰ ਫਿਰ ਸਿਤਾਰਿਆਂ ਦੀ ਮਹਿਫ਼ਿਲ ਸੱਜਣ ਜਾ ਰਹੀ ਹੈ ਅਤੇ ਇਸ ਮਹਿਫ਼ਿਲ ‘ਚ ਪੰਜਾਬੀ ਸਿਤਾਰਿਆਂ ਨੁੰ ਸਨਮਾਨਿਤ ਕੀਤਾ ਜਾਵੇਗਾ । ਜੀ ਹਾਂ ਤੁਹਾਨੂੰ ਐਂਟਰਟੇਨਮੈਂਟ ਦੀ ਡਬਲ ਡੋਜ਼ ਮਿਲਣ ਜਾ ਰਹੀ ਹੈ ਕਿਉਂਕਿ ਪੀਟੀਸੀ ਨੈੱਟਵਰਕ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਲਈ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲੈ ਕੇ ਆ ਰਿਹਾ ਹੈ ।

https://www.instagram.com/p/CBKw3PHBQ5R/

ਇਸ ਅਵਾਰਡ ਸਮਾਰੋਹ ਵਿੱਚ ਤੁਸੀਂ ਵੀ ਹਿੱਸਾ ਲੈ ਸਕਦੇ ਹੋ ਤੇ ਆਪਣੀ ਪਸੰਦ ਦੀ ਫ਼ਿਲਮ, ਕਲਾਕਾਰ, ਫ਼ਿਲਮ ਡਾਇਰੈਕਟਰਾਂ, ਫ਼ਿਲਮ ਪ੍ਰੋਡਿਊਸਰ ਤੇ ਗਾਇਕਾਂ ਨੂੰ ਵੋਟ ਕਰਕੇ,‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਦਿਵਾ ਸਕਦੇ ਹੋ ।ਬੈਸਟ ਡੈਬਿਊ ਫੀਮੇਲ ਹੀਰੋਇਨਾਂ ‘ਚ ਜਿਨ੍ਹਾਂ ਦਾ ਨਾਮ ਸ਼ਾਮਿਲ ਹੈ ਉਹ ਇਸ ਤਰ੍ਹਾਂ ਹਨ ।

ਕੈਟਾਗਿਰੀ ‘ਬੈਸਟ ਡੈਬਿਊ ਫੀਮੇਲ ’

ਫ਼ਿਲਮ 

ਅਦਾਕਾਰਾ

ਕਾਕਾ ਜੀ

ਅਰੂਸ਼ੀ ਸ਼ਰਮਾ

ਡੀ.ਐੱਸ.ਪੀ.ਦੇਵ

ਮਹਿਰੀਨ ਪੀਰਜ਼ਾਦਾ

 ਜਿੰਦ ਜਾਨ

ਸਾਰਾ ਸ਼ਰਮਾ

 ਮੁੰਡਾ ਫਰੀਦਕੋਟੀਆ

ਸ਼ਰਨ ਕੌਰ

ਤੁਸੀਂ ਵੀ ਆਪਣੇ ਪਸੰਦੀਦਾ ਅਦਾਕਾਰ ਨੂੰ ਵੋਟ ਕਰਕੇ ਜਿਤਾ ਸਕਦੇ ਹੋ । ਤੁਹਾਡੀ ਨਜ਼ਰ ‘ਚ ਕੌਣ ਹੈ ਬੈਸਟ ਡੈਬਿਊ ਫੀਮੇਲ ਹੀਰੋਇਨ, ਤੁਸੀਂ ਵੀ ਆਪਣੀ ਪਸੰਦੀਦਾ ਅਦਾਕਾਰਾ ਨੂੰ ਜਿਤਵਾਉਣਾ ਚਾਹੁੰਦੇ ਹੋ ਤਾਂ ਇਸ ਲਿੰਕ ‘ਤੇ ਵੋਟ ਕਰ ਸਕਦੇ ਹੋ । https://www.ptcpunjabi.co.in/voting/ ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੀ ਕਮੇਡੀ ਫ਼ਿਲਮ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।ਤੁਹਾਨੂੰ ਦੱਸ ਦਿੰਦੇ ਹਾਂ ਇਸ ਅਵਾਰਡ ਸਮਰੋਹ ਦੌਰਾਨ ਪੀਟੀਸੀ ਨੈੱਟਵਰਕ ਆਪਣੇ ਦਰਸ਼ਕਾਂ ਅਤੇ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਲਈ ਨੌਮੀਨੇਟ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਤਾਵਾਂ ਨੂੰ ਅਤਿ-ਆਧੁਨਿਕ ਤਕਨੀਕ ਨਾਲ ਘਰ ਬੈਠੇ ਹਰ ਇੱਕ ਨੂੰ ਇੱਕ ਪਲੇਟਫਾਰਮ ’ਤੇ ਇੱਕਠਾ ਕਰੇਗਾ । ਇਹਨਾਂ ਫ਼ਿਲਮੀ ਸਿਤਾਰਿਆਂ ਨੂੰ ਉਹਨਾਂ ਦੇ ਘਰ  ਵਿੱਚ ਹੀ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਨਾਲ ਸਨਮਾਨਿਤ ਕੀਤਾ ਜਾਵੇਗਾ । ਤੁਸੀਂ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਆਨੰਦ ਪੀਟੀਸੀ ਪੰਜਾਬੀ ’ਤੇ ਲਾਈਵ ਮਾਣ ਸਕੋਗੇ । ਇਸ ਤੋਂ ਇਲਾਵਾ ‘ਪੀਟੀਸੀ ਪੰਜਾਬੀ ਫ਼ਿਲਮ ਅਵਾਰਡ 2020’ ਸਮਾਰੋਹ ਦਾ ਸਿੱਧਾ ਪ੍ਰਸਾਰਣ ਪੀਟੀਸੀ ਨੈੱਟਵਰਕ ਦੇ ਫੇਸਬੁੱਕ ਪੇਜਾਂ, ਪੀਟੀਸੀ ਪਲੇਅ ਐਪ ਤੇ ਪੀਟੀਸੀ ਨੈੱਟਵਰਕ ਦੀ ਵੈੱਬਸਾਈਟ ’ਤੇ ਕੀਤਾ ਜਾਵੇਗਾ । ਸੋ ਬਣੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

Related Post