ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਦਾ ਹੋਵੇਗਾ ਵਰਲਡ ਪ੍ਰੀਮੀਅਰ

By  Shaminder June 2nd 2021 04:46 PM

ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤਾ ਜਾਵੇਗਾ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ, ਪੀਟੀਸੀ ਨਿਊਜ਼ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ 3 ਜੂਨ, ਦਿਨ ਵੀਰਵਾਰ ਨੂੰ ਕੀਤਾ ਜਾਵੇਗਾ । ਇਸ ਤੋਂ ਪਹਿਲਾਂ ਵੀ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।

Bhai Amritpal singh ji

ਹੋਰ ਪੜ੍ਹੋ : ਪਿਤਾ ਦੇ ਜਨਮ ਦਿਨ ’ਤੇ ਭਾਵੁਕ ਹੋਈ ਜਪਜੀ ਖਹਿਰਾ, ਸਾਂਝੀ ਕੀਤੀ ਭਾਵੁਕ ਪੋਸਟ 

bhai Amritpal

ਇਨ੍ਹਾਂ ਸ਼ਬਦਾਂ ਦੇ ਨਾਲ ਜੁੜ ਕੇ ਸੰਗਤਾਂ ਗੁਰੂ ਘਰ ਦੇ ਨਾਲ ਜੁੜ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਪੀਟੀਸੀ ਪੰਜਾਬੀ ਵੱਲੋਂ ਸ਼ਰਧਾਲੂਆਂ ਨੂੰ ਗੁਰੂ ਧਾਮਾਂ ਦੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ । ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸੰਗਤਾਂ ਦੇ ਲਈ ਸਵੇਰੇ ਸ਼ਾਮ ਸ਼ਬਦ ਗੁਰਬਾਣੀ ਅਤੇ ਕੀਰਤਨ ਲਾਈਵ ਚਲਾਇਆ ਜਾ ਰਿਹਾ ਹੈ ।

Bhai Amritpal

ਜਿਸ ਦਾ ਲਾਭ ਦੇਸ਼ ਵਿਦੇਸ਼ ਦੀਆਂ ਸੰਗਤਾਂ ਉਠਾ ਰਹੀਆਂ ਹਨ । ਤੁਸੀਂ ਵੀ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੁੜਨਾ ਚਾਹੁੰਦੇ ਹੋ ਅਤੇ ਵੇਖਣਾ ਚਾਹੁੰਦੇ ਹੋ ਜਾਣਕਾਰੀ ਅਤੇ ਮਨੋਰੰਜਨ ਭਰਪੂਰ ਪ੍ਰੋਗਰਾਮ ਤਾਂ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 

 

Related Post