ਭਾਈ ਗੁਰਜੀਤ ਸਿੰਘ ਜੀ ਦੀ ਆਵਾਜ਼ ‘ਚ ਰਿਲੀਜ਼ ਹੋਵੇਗਾ ਧਾਰਮਿਕ ਸ਼ਬਦ ‘ਸੀਸੁ ਦੀਆ ਪਰ ਸਿਰਰੁ ਨ ਦੀਆ’
Lajwinder kaur
December 18th 2020 06:02 PM
ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਜਾਵੇਗਾ ।