ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਧਾਰਮਿਕ ਸ਼ਬਦ ‘ਸਾਚੁ ਕਹੋਂ ਸੁਨ ਲੇਹੁ ਸਭੈ’ ਹੋਇਆ ਰਿਲੀਜ਼, ਦੇਖੋ ਵੀਡੀਓ

By  Lajwinder kaur January 17th 2021 02:38 PM

ਪੀਟੀਸੀ ਨੈੱਟਵਰਕ ਵੱਲੋਂ ਹਰ ਹਫਤੇ ਨਾਨਕ ਨਾਮ ਲੇਵਾ ਸੰਗਤਾਂ ਦੇ ਲਈ ਧਾਰਮਿਕ ਸ਼ਬਦ ਰਿਲੀਜ਼ ਕੀਤੇ ਜਾਂਦੇ ਨੇ । ਇਸ ਫਲਸਫੇ ਦੇ ਚੱਲਦੇ ਇਸ ਹਫਤੇ ਵੀ ਨਵਾਂ ਧਾਰਮਿਕ ਸ਼ਬਦ ਰਿਲੀਜ਼ ਕੀਤਾ ਗਿਆ ਹੈ ।

inside pic of guru gobind singh ji ਭਾਈ ਸਤਿੰਦਰਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਧਾਰਮਿਕ ਸ਼ਬਦ ‘ਸਾਚੁ ਕਹੋਂ ਸੁਨ ਲੇਹੁ ਸਭੈ’ ਰਿਲੀਜ਼ ਕੀਤਾ ਗਿਆ ਹੈ । ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ਕੀਤਾ ਗਿਆ ਹੈ । ਇਸ ਸ਼ਬਦ ਦਾ ਅਨੰਦ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼ ਅਤੇ ਪੀਟੀਸੀ ਸਿਮਰਨ ‘ਤੇ ਵੀ ਲੈ ਸਕਦੇ ਹੋ ।

inside pic of shabad

ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਉੱਤੇ ਇਸ ਧਾਰਮਿਕ ਸ਼ਬਦ ਨੂੰ ਰਿਲੀਜ਼ ਕੀਤਾ ਗਿਆ ਹੈ । ਜਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਕਈ ਧਾਰਮਿਕ ਸ਼ਬਦ ਰਿਲੀਜ਼ ਹੋ ਚੁੱਕੇ ਨੇ।

religious shabd

Related Post