ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਨੇ ਪੰਜਾਬੀ ਗੀਤ ‘ਤੇ ਕੀਤਾ ਡਾਂਸ, ਵੀਡੀਓ ਸੋਸ਼ਲ ਮੀਡੀਆ ਤੇ ਕੀਤਾ ਜਾ ਰਿਹਾ ਪਸੰਦ
Shaminder
January 22nd 2021 03:12 PM
ਬਾਲੀਵੁੱਡ ਅਦਾਕਾਰਾ ਕ੍ਰਿਤੀ ਸੈਨਨ ਆਪਣੀ ਬਿਹਤਰੀਨ ਐਕਟਿੰਗ ਲਈ ਜਾਣੀ ਜਾਂਦੀ ਹੈ । ਇਸ ਦੇ ਨਾਲ ਹੀ ਉਨ੍ਹਾਂ ਨੂੰ ਬਿਹਤਰੀਨ ਡਾਂਸ ਦੇ ਲਈ ਵੀ ਜਾਣਿਆ ਜਾਂਦਾ ਹੈ ।ਉਨ੍ਹਾਂ ਦਾ ਇੱਕ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ ।