ਵਿੱਕੀ ਕੌਸ਼ਲ ਨੇ ਪੰਜਾਬੀ ਗੀਤ ‘ਸੌਦਾ ਖਰਾ ਖਰਾ ‘ਤੇ ਕੀਤਾ ਜ਼ਬਰਦਸਤ ਡਾਂਸ’, ਵੇਖੋ ਵੀਡੀਓ

ਪੰਜਾਬੀ ਗੀਤਾਂ ਪ੍ਰਤੀ ਵਿੱਕੀ ਕੌਸ਼ਲ ਦਾ ਮੋਹ ਕਿਸੇ ਤੋਂ ਲੁਕਿਆ ਨਹੀਂ ਹੈ । ਉਹ ਅਕਸਰ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਨਜ਼ਰ ਆਉਂਦੇ ਹਨ । ਬੀਤੇ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਹ ਕਰਣ ਔਜਲਾ ਦੇ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਗੀਤ ‘ਤੇ ਡਾਂਸ ਕਰਦੇ ਹੋਏ ਨਜ਼ਰ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ ।

By  Shaminder September 29th 2023 09:46 AM

ਪੰਜਾਬੀ ਗੀਤਾਂ ਪ੍ਰਤੀ ਵਿੱਕੀ ਕੌਸ਼ਲ (Vicky Kaushal)ਦਾ ਮੋਹ ਕਿਸੇ ਤੋਂ ਲੁਕਿਆ ਨਹੀਂ ਹੈ । ਉਹ ਅਕਸਰ ਪੰਜਾਬੀ ਗੀਤਾਂ ‘ਤੇ ਡਾਂਸ ਕਰਦੇ ਹੋਏ ਨਜ਼ਰ ਆਉਂਦੇ ਹਨ । ਬੀਤੇ ਦਿਨੀਂ ਉਨ੍ਹਾਂ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ । ਜਿਸ ‘ਚ ਉਹ ਕਰਣ ਔਜਲਾ ਦੇ ਗੀਤ ‘ਚੁੰਨੀ ਮੇਰੀ ਰੰਗ ਦੇ ਲਲਾਰੀਆ’ ਗੀਤ ‘ਤੇ ਡਾਂਸ ਕਰਦੇ ਹੋਏ ਨਜ਼ਰ ਆਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ ।

ਹੋਰ ਪੜ੍ਹੋ :  ਗੁਰੁ ਅਮਰਦਾਸ ਜੀ ਦਾ ਅੱਜ ਹੈ ਜੋਤੀ ਜੋਤ ਦਿਵਸ, ਸੰਗਤਾਂ ਗੁਰੁ ਸਾਹਿਬ ਨੂੰ ਕਰ ਰਹੀਆਂ ਯਾਦ

ਜਿਸ ‘ਚ ਉਹ ਪੰਜਾਬੀ ‘ਸੌਦਾ ਖਰਾ ਖਰਾ’ ‘ਤੇ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋi ਕ ਵਿੱਕੀ ਕੌਸ਼ਲ ਆਪਣੇ ਦੋਸਤਾਂ ਦੇ ਨਾਲ ਇਸ ਗੀਤ ‘ਤੇ ਜ਼ਬਰਦਸਤ ਡਾਂਸ ਕਰ ਰਹੇ ਹਨ । ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਇਹ ਵੀਡੀਓ ਖੂਬ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ । 


ਪੰਜਾਬੀ ਪਰਿਵਾਰ ਦੇ ਨਾਲ ਰੱਖਦੇ ਹਨ ਸਬੰਧ 

 ਵਿੱਕੀ ਕੌਸ਼ਲ ਪੰਜਾਬੀ ਪਰਿਵਾਰ ਦੇ ਨਾਲ ਸਬੰਧ ਰੱਖਦੇ ਹਨ ਅਤੇ ਉਨ੍ਹਾਂ ਦੇ ਪਿਤਾ ਸ਼ਾਮ ਕੌਸ਼ਲ ਹੁਸ਼ਿਆਰਪੁਰ ਦੇ ਇੱਕ ਪਿੰਡ ਦੇ ਨਾਲ ਸਬੰਧ ਰੱਖਦੇ ਹਨ ।


ਆਪਣੇ ਕੰਮ ਕਾਰ ਦੇ ਸਿਲਸਿਲੇ ‘ਚ ਸ਼ਾਮ ਕੌਸ਼ਲ ਮੁੰਬਈ ਗਏ ਸਨ । ਜਿਸ ਕਾਰਨ ਵਿੱਕੀ ਕੌਸ਼ਲ ਦਾ ਸਬੰਧ ਪੰਜਾਬ ਦੇ ਨਾਲ ਹੈ ।ਵਿੱਕੀ ਕੌਸ਼ਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕੈਟਰੀਨਾ ਕੈਫ ਦੇ ਨਾਲ ਵਿਆਹ ਕਰਵਾਇਆ ਹੈ ।  

View this post on Instagram

A post shared by Instant Bollywood (@instantbollywood)



  


Related Post