ਬਾਲੀਵੁੱਡ ਦੇ ਇਸ ਸਿਤਾਰੇ ਦੇ ਬਚਪਨ ਦੀ ਤਸਵੀਰ ਹੋਈ ਵਾਇਰਲ, ਕੀ ਤੁਸੀਂ ਪਹਿਚਾਣਿਆ ਕੌਣ ਹੈ ਇਹ !
Shaminder
September 28th 2021 11:08 AM
ਫ਼ਿਲਮੀ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਇੱਕ ਹੋਰ ਸਿਤਾਰੇ ਦੇ ਬਚਪਨ ਦੀ ਤਸਵੀਰ (Childhood pic ) ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਬਾਲੀਵੁੱਡ ਇੰਡਸਟਰੀ ਦਾ ਇਹ ਸਿਤਾਰਾ ਆਪਣੀ ਮਾਂ ਦੀ ਗੋਦ ‘ਚ ਨਜ਼ਰ ਆ ਰਿਹਾ ਹੈ ।ਤੁਸੀਂ ਪਛਾਣ ਹੀ ਗਏ ਹੋਵੋਗੇ ਕਿ ਇਹ ਕੌਣ ਹੈ । ਨਹੀਂ ਪਛਾਣਿਆ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਇਹ ਹੈ ਬਾਲੀਵੁੱਡ ਇੰਡਸਟਰੀ ਦਾ ਮਸ਼ਹੂਰ ਅਤੇ ਦਬੰਗ ਖ਼ਾਨ ਯਾਨੀ ਕਿ (Salman Khan ) ਸਲਮਾਨ ਖ਼ਾਨ ।