ਕਈ ਬਿਮਾਰੀਆਂ ਦਾ ਇੱਕ ਇਲਾਜ਼ ਹੈ ਲੌਂਗ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

By  Rupinder Kaler March 30th 2021 04:58 PM

ਅੱਜ ਅਸੀਂ ਤੁਹਾਨੂੰ ਲੌਂਗ ਬਾਰੇ ਦੱਸਾਂਗੇ ਜਿਸ ਨਾਲ ਤੁਹਾਡੀਆਂ ਬਹੁਤ ਸਾਰੀਆਂ ਬਿਮਾਰੀਆਂ ਠੀਕ ਹੋ ਸਕਦੀਆਂ ਹਨ। ਲੌਂਗ ਖਾਣ ਨਾਲ ਬਹੁਤ ਫਾਇਦੇ ਹੁੰਦੇ ਹਨ। ਜੇ ਤੁਸੀਂ 7 ਦਿਨ ਲਗਾਤਾਰ 1 ਲੌਂਗ ਖਾਂਦੇ ਹੋ ਤਾਂ ਤੁਹਾਨੂੰ ਬਹੁਤ ਹੀ ਫਾਇਦੇ ਹੋਣ ਵਾਲੇ ਹਨ। ਸਰਦੀਆਂ ਵਿਚ ਖਾਂਸੀ ਦੀ ਸਮੱਸਿਆ ਹੋ ਜਾਂਦੀ ਹੈ।

ਹੋਰ ਪੜ੍ਹੋ :

ਅਫਸਾਨਾ ਖ਼ਾਨ ਨੇ ਹੋਲੀ ਸੈਲੀਬ੍ਰੇਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

ਇਸ ਲਈ ਲੌਂਗ ਮੂੰਹ ਵਿਚ ਰੱਖਣ ਨਾਲ ਖਾਂਸੀ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਲੌਂਗ ਚੂਸਣ ਨਾਲ ਮੂੰਹ ਵਿਚੋਂ ਆ ਰਹੀ ਬਦਬੂ ਤੋਂ ਛੁਟਕਾਰਾ ਮਿਲਦਾ ਹੈ। ਜੇ ਨੱਕ ਬੰਦ ਹੋਵੇ ਤਾਂ ਇਕ ਕੱਪੜੇ ਵਿਚ ਲੌਂਗ ਤੇ ਤੇਲ ਦੀਆਂ ਬੂੰਦਾਂ ਪਾ ਕੇ ਉਸ ਨੂੰ ਸੁੰਘਣ ਨਾਲ ਜੁਕਾਮ ਠੀਕ ਹੋ ਜਾਂਦਾ ਹੈ। ਲਈ ਵੀ ਲੌਂਗ ਬਹੁਤ ਲਾਭਦਾਇਕ ਹੁੰਦਾ ਹੈ।

ਲੌਂਗ 100 ਗ੍ਰਾਮ ਪਾਣੀ ਵਿਚ ਲੌਂਗ ਦਾ ਪਾਊਡਰ ਮਿਲਾ ਕੇ ਪੀਣ ਨਾਲ ਐਸੀਡਿਟੀ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। ਇਸ ਦੇ ਤੇਲ ਨਾਲ ਜੋੜਾਂ ਦਾ ਦਰਦ ਵੀ ਠੀਕ ਹੋ ਜਾਂਦਾ ਹੈ। ਇਸ ਦਾ ਤੇਲ ਹੱਥ ਦੀ ਤਲੀ ਤੇ ਰੱਖ ਕੇ ਖਾਣ ਨਾਲ ਹੈਜੇ ਦੀ ਬਿਮਾਰੀ ਠੀਕ ਹੋ ਜਾਂਦੀ ਹੈ। ਇਸ ਤੋਂ ਇਲਾਵਾ ਅੱਖਾਂ ਦੀ ਬਿਮਾਰੀ ਲਈ ਵੀ ਇਹ ਫਾਇਦੇਮੰਦ ਹੁੰਦਾ ਹੈ।

Related Post