ਕਾਮੇਡੀਅਨ ਭਾਰਤੀ ਸਿੰਘ ਨੇ ਦੀਪਿਕਾ ਪਾਦੂਕੋਣ ਨੂੰ ਕੀਤਾ ਕਾਪੀ, ਵੀਡੀਓ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਖੂਬ ਪਸੰਦ
Shaminder
July 28th 2021 12:33 PM
ਪ੍ਰਸਿੱਧ ਕਾਮੇਡੀਅਨ ਭਾਰਤੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਭਾਰਤੀ ਸਿੰਘ ਦੀਪਿਕਾ ਪਾਦੂਕੋਣ ਨੂੰ ਕਾਪੀ ਕਰਦੀ ਹੋਈ ਦਿਖਾਈ ਦੇ ਰਹੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਭਾਰਤੀ ਸਿੰਘ ਓਮ ਸ਼ਾਂਤੀ ਓਮ ਦੀ ਅਦਾਕਾਰਾ ਦੇ ਵਾਂਗ ਡਰੈੱਸ ਅਪ ਹੋਈ ਦਿਖਾਈ ਦੇ ਰਹੀ ਹੈ । ਉਸ ਦੇ ਇਸ ਲੁੱਕ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ ।