ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਸੁਖਸ਼ਿੰਦਰ ਸ਼ਿੰਦਾ ਨੇ ਦਿੱਤੀ ਵਧਾਈ

By  Shaminder May 12th 2021 05:22 PM

ਅੱਜ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਹੈ । ਇਸ ਮੌਕੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਵਧਾਈ ਦਿੱਤੀ ਹੈ। ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਗੁਰੂ ਸਾਹਿਬ ਜੀ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਸਭ ਨੂੰ ਵਧਾਈ ਦਿੱਤੀ ਹੈ । ਇਸ ਦੇ ਨਾਲ ਹੀ ਸਰਬੱਤ ਦੇ ਭਲੇ ਲਈ ਗੁਰੂ ਸਾਹਿਬ ਕੋਲ ਅਰਦਾਸ ਵੀ ਕੀਤੀ ਹੈ ।

Guru Angad dev ji Image From Sukhshinder Shinda's Instagram

 

ਹੋਰ ਪੜ੍ਹੋ : ਪੀਟੀਸੀ ਪੰਜਾਬੀ ‘ਤੇ ਕਾਮੇਡੀ ਸੀਰੀਜ ‘ਜੀ ਜਨਾਬ’ ਦੇ ਨਵੇਂ ਐਪੀਸੋਡ ਦਾ ਮਾਣੋ ਆਨੰਦ 

sukhshinder Image From Sukhshinder Shinda's Instagram

ਗੁਰੂ ਅੰਗਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਸੰਗਤਾਂ ਗੁਰੂ ਘਰ ‘ਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ । ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ‘ਚ ਸੰਗਤਾਂ ਮੱਥਾ ਟੇਕ ਕੇ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣ ਕੇ ਆਪਣਾ ਜੀਵਲ ਸਫਲ ਕਰ ਰਹੀਆਂ ਹਨ ।

sukhshinder Image From Sukhshinder Shinda's Instagram

ਇਸ ਤੋਂ ਇਲਾਵਾ ਅਦਾਕਾਰ ਦਰਸ਼ਨ ਔਲਖ ਨੇ ਵੀ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇ ਸੰਗਤਾਂ ਨੂੰ ਵਧਾਈ ਦਿੱਤੀ ਹੈ । ਗਾਇਕ ਸੁਖਸ਼ਿੰਦਰ ਸ਼ਿੰਦਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ ।ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ।

 

View this post on Instagram

 

A post shared by Sukshinder Shinda (@sukshindershinda)

Related Post