ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਦੀਆਂ ਕਿਊਟ ਤਸਵੀਰਾਂ ਹੋਈਆਂ ਵਾਇਰਲ

By  Shaminder March 1st 2021 04:24 PM

ਸ਼ਿਲਪਾ ਸ਼ੈੱਟੀ ਦੀ ਧੀ ਸਮੀਸ਼ਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਹੁਣ ਉਨ੍ਹਾਂ ਦੀ ਧੀ ਦੀਆਂ ਤਸਵੀਰਾਂ ਸ਼ਮਿਤਾ ਸ਼ੈੱਟੀ ਦੇ ਨਾਲ ਸੋਸ਼ਲ ਮੀਡੀਆ ‘ਤੇ ਖੂਬ ਵੇਖੀਆਂ ਜਾ ਰਹੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਸਮੀਸ਼ਾ ਬਹੁਤ ਹੀ ਕਿਊਟ ਵਿਖਾਈ ਦੇ ਰਹੀ ਹੈ ।

Samisha with aunty Image from viral bhayani’s instagram

ਹੋਰ ਪੜ੍ਹੋ : ਕਿਸਾਨਾਂ ਦੇ ਸਮਰਥਨ ‘ਚ ਭਾਰਤੀ ਦੂਤਾਵਾਸ ਦੇ ਬਾਹਰ ਲੋਕਾਂ ਨੇ ਲਗਾਇਆ ਧਰਨਾ, ਅਦਾਕਾਰਾ ਮੋਨਿਕਾ ਗਿੱਲ ਨੇ ਸਾਂਝੀਆਂ ਕੀਤੀਆਂ ਤਸਵੀਰਾਂ

samisha Image from viral bhayani’s instagram

ਇਹ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ ।ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵੀ ਆਪਣੀ ਬੇਟੀ ਦੀਆਂ ਤਸਵੀਰਾਂ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ ।ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਕਈ ਫ਼ਿਲਮਾਂ ‘ਚ ਨਜ਼ਰ ਆੳੇੁਣ ਵਾਲੇ ਹਨ । ਉਨ੍ਹਾਂ ਦੇ ਪ੍ਰਸ਼ੰਸਕ ਵੀ ਉਨ੍ਹਾਂ ਦੀਆਂ ਇਨ੍ਹਾਂ ਫ਼ਿਲਮਾਂ ਦਾ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

shilpa Image from shilpa shetty’s instagram

ਸ਼ਿਲਪਾ ਸ਼ੈੱਟੀ ਨੇ ਸਮੀਸ਼ਾ ਨੂੰ ਸੈਰੋਗੇਸੀ ਦੇ ਜ਼ਰੀਏ ਬੀਤੇ ਸਾਲ ਜਨਮ ਦਿੱਤਾ ਸੀ । ਉਨ੍ਹਾਂ ਨੇ ਹਾਲ ਹੀ ‘ਚ ਆਪਣੀ ਧੀ ਦਾ ਪਹਿਲਾ ਜਨਮ ਦਿਨ ਮਨਾਇਆ ਸੀ ।ਜਿਸ ਦੀਆਂ ਤਸਵੀਰਾਂ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ ।

 

View this post on Instagram

 

A post shared by Viral Bhayani (@viralbhayani)

Related Post