ਐਕਟਰ ਦਰਸ਼ਨ ਔਲਖ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

By  Lajwinder kaur February 22nd 2021 10:43 AM

ਪੰਜਾਬੀ ਤੇ ਬਾਲੀਵੁੱਡ ਐਕਟਰ ਦਰਸ਼ਨ ਔਲਖ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਤਸਵੀਰ ਪੋਸਟ ਕੀਤੀ ਹੈ।

instagram darshan aulkh with kisani jhanda image credit: instagram.com/darshan_aulakh

ਹੋਰ ਪੜ੍ਹੋ : ਗਗਨ ਕੋਕਰੀ ਤੇ ਗੁਰਲੇਜ਼ ਅਖ਼ਤਰ ਦੀ ਆਵਾਜ਼ ‘ਚ ਰਿਲੀਜ਼ ਹੋਇਆ ਨਵਾਂ ਗੀਤ ‘Student Union’, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

inside image of darshan aulkh at golden temple image credit: instagram.com/darshan_aulakh

ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ ਸਰਬੱਤ# ਦੇ ਭਲੇ ਦੀ ਅਰਦਾਸ ??ਸ਼ੁਕਰਾਨੇ #istandwithfarmers’। ਪ੍ਰਸ਼ੰਸਕ ਵੀ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ।

image of darshan aulkh and yograj singh image credit: instagram.com/darshan_aulakh

ਦੱਸ ਦਈਏ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਨਾਲ ਖੜ੍ਹੇ ਹੋਏ ਨੇ । ਉਹ ਲਗਾਤਾਰ ਦਿੱਲੀ ਕਿਸਾਨੀ ਮੋਰਚੇ ‘ਚ ਸਰਗਰਮ ਨੇ। ਇਸ ਤੋਂ ਇਲਾਵਾ ਉਹ ਲੋਕਾਂ ਨੂੰ ਕਿਸਾਨੀ ਅੰਦੋਲਨ ਦੇ ਨਾਲ ਜੋੜ ਰਹੇ ਨੇ।  ਦੱਸ ਦਈਏ ਕਿਸਾਨਾਂ ਆਪਣੇ ਹੱਕਾਂ ਦੇ ਲਈ ਦਿੱਲੀ ਦੀਆਂ ਬਰੂਹਾਂ ਉੱਤੇ ਬੈਠੇ ਹੋਏ ਨੇ। ਇਸ ਕਿਸਾਨੀ ਮੋਰਚੇ ਨੂੰ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਪਰ ਕੇਂਦਰ ਸਰਕਾਰ ਆਪਣੀ ਹੰਕਾਰੀਪੁਣੇ ਦਾ ਪ੍ਰਦਰਸ਼ਨ ਕਰ ਰਹੀ ਹੈ।

 

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

 

 

View this post on Instagram

 

A post shared by DARSHAN AULAKH ਦਰਸ਼ਨ ਔਲਖ (@darshan_aulakh)

Related Post