ਦਰਸ਼ਨ ਔਲਖ ਨੇ ਗੁਰੂ ਰਾਮਦਾਸ ਜੀ ਦੇ ਜੋਤੀ ਜੋਤ ਦਿਵਸ ‘ਤੇ ਗੁਰੂ ਸਾਹਿਬ ਨੂੰ ਕੀਤਾ ਯਾਦ
Shaminder
September 10th 2021 11:32 AM
ਅਦਾਕਾਰ ਦਰਸ਼ਨ ਔਲਖ (Darshan Aulakh) ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ‘ਚ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ (Sri Guru Ramdas Sahib ji) ਨੂੰ ਯਾਦ ਕੀਤਾ ਹੈ ।ਇਸ ਮੌਕੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ॥ ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ॥