‘DFFA 2022’: ਪੀਟੀਸੀ ਬੈਸਟ ਡਾਇਰੈਕਟਰ ਦੀ ਕੈਟਾਗਿਰੀ ਲਈ ਆਪਣੇ ਪਸੰਦੀਦਾ ਡਾਇਰੈਕਟਰ ਨੂੰ ਕਰੋ ਵੋਟ
ਪੀਟੀਸੀ ਨੈੱਟਵਰਕ ਜੋ ਕਿ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ‘ਚ ਕਦੇ ਵੀ ਕਮੀ ਨਹੀਂ ਆਉਣ ਦਿੰਦਾ ਹੈ। ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਹਮੇਸ਼ਾ ਹੀ ਪੰਜਾਬੀ ਕਲਾਕਾਰਾਂ ਦੇ ਮਨੋਬਲ ਨੂੰ ਵਧਾਉਂਦੇ ਹੋਏ ਅਵਾਰਡ ਦੇ ਨਾਲ ਸਨਮਾਨਿਤ ਕਰਦੇ ਹਨ। ਇਸ ਸਿਲਸਲੇ ਦੇ ਚੱਲਦੇ ਕਲਾਕਾਰਾਂ ਦੀ ਹੌਸਲਾ ਅਫ਼ਜਾਈ ਕਰਦੇ ਹੋਏ ਇੱਕ ਵਾਰ ਫੇਰ ਤੋਂ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022 ਕਰਵਾਉਣ ਜਾ ਰਿਹਾ ਹੈ। ‘ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਫੈਸਟੀਵਲ ਐਂਡ ਅਵਾਰਡ 2022’ (PTC Box Office Digital Film Awards 2022) ਲਈ ਵੱਖ ਵੱਖ ਕੈਟਾਗਿਰੀ ਦੇ ਤਹਿਤ ਨੋਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਤੁਸੀਂ ਆਪਣੇ ਪਸੰਦੀਦਾ ਕਲਾਕਾਰਾਂ ਅਤੇ ਹੋਰ ਵੱਖ-ਵੱਖ ਕੈਟਾਗਿਰੀਆਂ ਲਈ ਵੋਟ ਕਰ ਸਕਦੇ ਹੋ।

ਪੀਟੀਸੀ ਬਾਕਸ ਆਫਿਸ ਡਿਜੀਟਲ ਫਿਲਮ ਫੈਸਟੀਵਲ ਅਤੇ ਅਵਾਰਡਸ 2022 ਦੇ ਵਿੱਚ ਪੀਟੀਸੀ ਬੈਸਟ ਡਾਇਰੈਕਟਰ ਦੇ ਲਈ ਜਿਨ੍ਹਾਂ ਦੇ ਨਾਂਅ ਨੋਮੀਨੇਟ ਹੋਏ ਨੇ, ਉਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
DFFA 2022-PTC BEST DIRECTOR
DIRECTOR
FILM
1.KISHLAY SINGHAI
MAAHI VE
2.JASRAJ SINGH BHATTI
DARARHI
3.BALPREET
LOCKDOWN
4.GAURAV RANA
TU MAIN ADHURE
5.MANDEEP BENIPAL
BHATKAN
6.RAJEEV KUMAR
BYAAN
7.SARVJIT KHERA
LIFE CAB
8.LOVEENA BAGGA
HOLIDAY WIFE
9.RAJESH BHATIA
UDEEK

ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਇੰਡਸਟਰੀ ਦੀਆਂ ਫ਼ਿਲਮਾਂ ਅਤੇ ਇਸ ਨੂੰ ਅੱਗੇ ਲਿਜਾਣ ਲਈ ਵਧੀਆ ਕੰਮ ਕਰਨ ਵਾਲੇ ਕਲਾਕਾਰਾਂ, ਫ਼ਿਲਮ ਡਾਇਰੈਕਟਰਾਂ ਤੇ ਫ਼ਿਲਮ ਨਿਰਮਾਣ ਨਾਲ ਜੁੜੇ ਲੋਕਾਂ ਨੂੰ ਉਹਨਾਂ ਦੇ ਵਧੀਆ ਕੰਮ ਲਈ ਪੀਟੀਸੀ ਬਾਕਸ ਆਫ਼ਿਸ ਡਿਜੀਟਲ ਫ਼ਿਲਮ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ । ਆਪਣੇ ਪਸੰਦੀਦਾ ਕਲਾਕਾਰ ਲਈ ਵੋਟ ਕਰਨ ਲਈ ਅੱਜ ਹੀ ਡਾਉਨਲੋਡ ਕਰੋ ਪੀਟੀਸੀ ਪਲੇਅ ਐਪ। ਸੋ ਅੱਜ ਦੇਖਣਾ ਨਾ ਭੁੱਲਣਾ ਸ਼ਾਮ ਸਾਡੇ 7: 30 ਵਜੇ ਸਿਰਫ਼ ਪੀਟੀਸੀ ਪੰਜਾਬੀ ਅਤੇ ਪੀਟੀਸੀ ਪਲੇਅ ਐਪ ‘ਤੇ ।