ਧਨਾਸ਼ਰੀ ਵਰਮਾ ਨੇ ਵਿਆਹ ਦੇ ਇੱਕ ਮਹੀਨਾ ਪੂਰਾ ਹੋਣ ‘ਤੇ ਯੁਜ਼ਵੇਂਦਰ ਚਾਹਲ ਨਾਲ ਸ਼ੇਅਰ ਕੀਤਾ ਕਿਊਟ ਜਿਹਾ ਵੀਡੀਓ

By  Lajwinder kaur January 24th 2021 11:33 AM

ਪਿਛਲੇ ਸਾਲ ਕ੍ਰਿਕੇਟਰ ਯੁਜ਼ਵੇਂਦਰ ਚਾਹਲ ਤੇ ਮਸ਼ੂਹਰ ਯੂਟਿਊਬ ਡਾਂਸਰ ਧਨਾਸ਼ਰੀ ਵਰਮਾ ਵਿਆਹ ਦੇ ਬੰਧਨ ‘ਚ ਬੱਝ ਗਏ ਸੀ । ਦੋਵਾਂ ਦੇ ਵਿਆਹ ਨੂੰ ਇੱਕ ਮਹੀਨਾ ਪੂਰਾ ਹੋ ਗਿਆ ਹੈ ।

yuvander and dhanshree marriage pic

ਹੋਰ ਪੜ੍ਹੋ : ਨੇਹਾ ਕੱਕੜ ਤੇ ਟੋਨੀ ਕੱਕੜ ਨੇ ‘ਗਲੇ ਲਗਾਣਾ ਹੈ’ ਗੀਤ 'ਤੇ ਬਣਾਇਆ ਕਿਊਟ ਜਿਹਾ ਵੀਡੀਓ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਭੈਣ-ਭਰਾ ਦਾ ਇਹ ਅੰਦਾਜ਼

ਧਨਾਸ਼ਰੀ ਵਰਮਾ ਨੇ ਇਸ ਖ਼ਾਸ ਮੌਕੇ ‘ਤੇ ਆਪਣੀ ਇੰਗੇਜ਼ਮੈਂਟ ਸੈਰੇਮਨੀ ਦਾ ਇੱਕ ਕਿਊਟ ਵੀਡੀਓ ਸਾਂਝਾ ਕੀਤਾ ਹੈ ਤੇ ਨਾਲ ਹੀ ਲੰਬਾ ਚੌੜਾ ਮੈਸੇਜ ਪੋਸਟ ਕੀਤਾ ਹੈ । ਉਨ੍ਹਾਂ ਨੇ ਵਿਆਹ ਦੇ ਇੱਕ ਮਹੀਨਾ ਹੋਣ ਤੇ ਆਪਣੇ ਦਿਲ ਦੀਆਂ ਗੱਲਾਂ ਨੂੰ ਲਿਖਿਆ ਹੈ । ਉਨ੍ਹਾਂ ਨੇ ਦੱਸਿਆ ਹੈ ਕਿ ਅਸੀਂ ਦੋਵੇਂ ਇੱਕ-ਦੂਜੇ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹਾਂ । ਉਨ੍ਹਾਂ ਨੇ ਕਿਹਾ ਹੈ ਕਿ ਵਿਆਹ ਸਭ ਕੁਝ ਸਮਝਣ, ਸਤਿਕਾਰ ਕਰਨ, ਸਮਝੌਤਾ ਕਰਨ ਅਤੇ ਪਿਆਰ ਕਰਨ ਬਾਰੇ ਹੈ । ਦਰਸ਼ਕਾਂ ਨੂੰ ਇਹ ਪੋਸਟ ਕਾਫੀ ਪਸੰਦ ਆ ਰਹੀ ਹੈ । ਇੱਕ ਮਿਲੀਅਨ ਤੋਂ ਵੱਧ ਲੋਕ ਇਸ ਨੂੰ ਦੇਖ ਚੁੱਕੇ ਨੇ ।

yuzvinder and dhanshree enagement pic

ਦੱਸ ਦਈਏ ਧਨਾਸ਼ਰੀ ਵਰਮਾ ਉਂਝ ਤਾਂ ਪੇਸ਼ੇ ਤੋਂ ਡਾਕਟਰ ਹੈ, ਪਰ ਉਨ੍ਹਾਂ ਨੇ ਡਾਂਸਰ ਦੇ ਤੌਰ ‘ਤੇ ਵੱਖਰੀ ਪਛਾਣ ਬਣਾਈ ਹੈ । ਉਹ ਆਪਣੀ ਇੱਕ ਡਾਂਸ ਕੰਪਨੀ ਵੀ ਚਲਾਉਂਦੀ ਹੈ । ਇਸ ਕਿਊਟ ਜੋੜੇ ਨੂੰ ਸੋਸ਼ਲ ਮੀਡੀਆ ਉੱਤੇ ਖੂਬ ਪਸੰਦ ਕੀਤਾ ਜਾਂਦਾ ਹੈ । ਜਿਸ ਕਰਕੇ ਦੋਵਾਂ ਦੀ ਸੋਸ਼ਲ ਮੀਡੀਆ ਉੱਤੇ ਚੰਗੀ ਫੈਨ ਫਾਲਵਿੰਗ ਹੈ ।

inside pic of dhanshree verma

 

 

 

View this post on Instagram

 

A post shared by Dhanashree Verma Chahal (@dhanashree9)

Related Post